ਸਿੱਧੂ ਮੂਸੇਵਾਲੇ ਖ਼ਿਲਾਫ਼ ਹੁਣ ਪੱਤਰਕਾਰਾਂ ਨੇ ਦਿੱਤੀ ਸ਼ਿਕਾਇਤ
‘ਦ ਖ਼ਾਲਸ ਬਿਊਰੋ :- ਆਪਣੇ ਗਾਣਿਆਂ ਦੇ ਨਾਲ-ਨਾਲ ਪੁਲਿਸ ਥਾਣਿਆਂ ‘ਚ ਮਸ਼ਹੂਰ ਰਹਿਣ ਵਾਲੇ ਗਾਇਕ ਸਿੱਧੂ ਮੂਸੇਵਾਲੇ ਨੇ ਮੀਡੀਆ ਨਾਲ ਵੀ ਨਵੀਂ ਦੁਸ਼ਮਣੀ ਪਾਲ ਲਈ ਹੈ। ਮੂਸੇਵਾਲੇ ਵੱਲੋਂ ਮੀਡੀਆ ਨੂੰ ਧਮਕੀਆਂ ਦੇਣ, ਮੀਡੀਆ ਪ੍ਰਤੀ ਮੰਦੀ ਸ਼ਬਦਾਵਲੀ ਵਰਤਣ ਦੇ ਮਾਮਲੇ ਨੂੰ ਲੈ ਕੇ ਪਟਿਆਲਾ ਮੀਡੀਆ ਕਲੱਬ ਵੱਲੋਂ ਅੱਜ ਐੱਸਐੱਸਪੀ ਮਨਦੀਪ ਸਿੰਘ ਸਿੱਧੂ ਨੂੰ ਮੰਗ ਪੱਤਰ ਦੇ