ਗਾਜ਼ੀਪੁਰ ਬਾਰਡਰ ਤੋਂ ਹੋਈ ਕਿ ਸਾਨਾਂ ਦੀ ਰਵਾਨਗੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਗਾਜ਼ੀਪੁਰ ਬਾਰਡਰ ਤੋਂ ਕਿਸਾਨਾਂ ਦਾ ਜਥਾ ਰਵਾਨਾ ਹੋ ਗਿਆ ਹੈ। ਕੱਲ੍ਹ ਟਿਕਰੀ ਅਤੇ ਸਿੰਘੂ ਬਾਰਡਰ ਤੋਂ ਕਿਸਾਨਾਂ ਦੇ ਜਥੇ ਜੇਤੂ ਮਾਰਚ ਦੇ ਰੂਪ ਵਿੱਚ ਪੰਜਾਬ ਨੂੰ ਰਵਾਨਾ ਹੋਇਆ ਸੀ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਗਾਜ਼ੀਪੁਰ ਬਾਰਡਰ ਤੋਂ ਕਿਸਾਨਾਂ ਦਾ ਜਥਾ ਰਵਾਨਾ ਹੋ ਗਿਆ ਹੈ। ਕੱਲ੍ਹ ਟਿਕਰੀ ਅਤੇ ਸਿੰਘੂ ਬਾਰਡਰ ਤੋਂ ਕਿਸਾਨਾਂ ਦੇ ਜਥੇ ਜੇਤੂ ਮਾਰਚ ਦੇ ਰੂਪ ਵਿੱਚ ਪੰਜਾਬ ਨੂੰ ਰਵਾਨਾ ਹੋਇਆ ਸੀ।
‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਦਿੱਲੀ ਮੋਰਚਾ ਫਤਿਹ ਕਰਨ ਤੋਂ ਬਾਅਦ ਕਿਸਾਨਾਂ ਦੀ ਘਰ ਵਾਪਸੀ ਸ਼ੁਰੂ ਹੋ ਗਈ ਹੈ। ਕਿਸਾਨਾਂ ਵਿਚ ਜਸ਼ਨ ਦਾ ਮਾਹੌਲ ਹੈ। ਕਿਸਾਨਾਂ ਦੇ ਧਰਨੇ ਚੁੱਕਦਿਆਂ ਹੀ ਲਾਡੋਵਾਲ ਸਣੇ ਪੰਜਾਬ ਦੇ ਟੋਲ ਟੈਕਸ ਸ਼ੁਰੂ ਹੋ ਜਾਣਗੇ। ਲਾਡੋਵਾਲੀ ਟੋਲ ਪਲਾਜ਼ਾ ‘ਤੇ ਧਰਨਾ ਲਗਾ ਕੇ ਬੈਠੇ ਕਿਸਾਨ 15 ਦਸੰਬਰ ਨੂੰ ਧਰਨਾ ਚੁੱਕਣਗੇ। ਇਸ ਦੇ ਨਾਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਅੰਦੋਲਨ ਲੋਕਾਂ ਲਈ ਇੰਨਾ ਪਵਿੱਤਰ ਅੰਦੋਲਨ ਹੋ ਗਿਆ ਹੈ ਕਿ ਜੋ ਲੋਕ ਇਸ ਅੰਦੋਲਨ ਵਿੱਚ ਸ਼ਾਮਿਲ ਨਹੀਂ ਹੋ ਸਕੇ, ਉਹ ਆਪਣੇ ਸਕੇ ਸਬੰਧੀਆਂ ਨੂੰ ਕਿਸਾਨ ਮੋਰਚੇ ਦੀ ਮਿੱਟੀ ਉਨ੍ਹਾਂ ਲਈ ਲੈ ਕੇ ਆਉਣ ਲਈ ਕਹਿ ਰਹੇ ਹਨ। ਸਵੱਛ ਕਿਸਾਨ ਮੋਰਚਾ, ਲਾਈਫ ਕੇਅਰ ਫਾਊਂਡੇਸ਼ਨ, ਖਾਲਸਾ ਏਡ ਵੱਲੋਂ ਕਰੇਨਾਂ ਦੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵੱਡੀ ਗਿਣਤੀ ਪੰਜਾਬੀ ਚਾਹੇ ਆਪਣਾ ਘਰ ਛੱਡ ਕੇ ਵਿਦੇਸ਼ਾਂ ਵਿੱਚ ਜਾ ਵੱਸੇ ਹਨ ਪਰ ਉਹ ਆਪਣੀ ਧਰਤੀ ਨਾਲੋਂ ਟੁੱਟ ਨਹੀਂ ਸਕੇ। ਉਹ ਸੱਤ ਸਮੁੰਦਰ ਪਾਰ ਬੈਠ ਕੇ ਵੀ ਆਪਣੇ ਇੱਧਰ ਬਾਰੇ ਚਿੰਤਤ ਰਹਿੰਦੇ ਹਨ। ਤਿੰਨ ਖੇਤੀ ਕਾਨੂੰਨਾਂ ਬਾਰੇ ਜਿਵੇਂ ਉਨ੍ਹਾਂ ਨੇ ਫਿਕਰਮੰਦੀ ਕੀਤੀ । ਜਿਸ ਤਰ੍ਹਾਂ ਉਨ੍ਹਾਂ ਨੇ ਹਮਾਇਤ
‘ਦ ਖ਼ਾਲਸ ਬਿਊਰੋ :- ਕਿ ਸਾਨ ਅੰਦੋ ਲਨ ਤੋਂ ਪੰਜਾਬ ਵਾਪਸ ਜਾਂਦਿਆਂ ਫਤਿਹ ਮਾਰਚ ਦੌਰਾਨ ਹਿਸਾਰ ਅਤੇ ਸਿਰਸਾ ਦੇ ਵਿਚਕਾਰ ਇੱਕ ਟਰੈਕਟਰ ਟਰਾਲੀ ਹਾਦਸਾਗ੍ਰਸਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਟਰੈਕਟਰ ਦੀ ਟਰਾਲੀ ਨਾਲ ਟੱਕਰ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਦੋ ਨੌਜਵਾਨਾਂ ਅਜੇਪ੍ਰੀਤ ਸਿੰਘ ਅਤੇ ਸੁਖਦੇਵ ਸਿੰਘ ਦੀ ਮੌ ਤ ਹੋ ਗਈ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿ ਸਾਨ ਅੱਜ ਜੇਤੂ ਮਾਰਚ ਦੇ ਰੂਪ ਵਿੱਚ ਆਪਣੇ ਘਰਾਂ ਨੂੰ ਵਾਪਸ ਆ ਰਹੇ ਹਨ। ਕਿ ਸਾਨ ਅੱਜ ਆਪਣੀ ਯਾਤਰਾ ਦਾ ਪਹਿਲਾ ਪੜਾਅ ਕਰਨਾਲ ਵਿੱਚ ਕਰਨਗੇ। ਰਾਮ ਸਿੰਘ ਰਾਣਾ ਨੇ ਆਪਣੇ ਢਾਬੇ ਗੋਲਡਨ ਹੱਟ ਵਿੱਚ ਕਿ ਸਾਨਾਂ ਦੇ ਲਈ ਮੁਫਤ ਖਾਣੇ ਦਾ ਪ੍ਰਬੰਧ ਕੀਤਾ। ਰਾਮ ਸਿੰਘ ਰਾਣਾ ਨੇ ਇੱਕ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਪੂੰਜੀਵਾਦੀ ਰੂਪ ਨਾਗ, ਜੋ ਆਮ ਜਨਤਾ ਨੂੰ ਹੜਪ ਰਿਹਾ ਹੈ, ਉਸਦਾ ਕਿ ਸਾਨੀ ਅੰਦੋ ਲਨ ਨੇ ਅੱਜ ਮੂੰਹ ਮੋੜਿਆ ਹੈ। ਸਵਾਲ ਤਿੰਨ ਖੇਤੀ ਕਾਨੂੰਨਾਂ ਦਾ ਨਹੀਂ ਹੈ, ਸਵਾਲ ਤਾਂ ਇਹ ਹੈ ਕਿ ਦੁਨੀਆ ਦਾ ਪੂਰਾ ਕਾਰੋਬਾਰ ਪੂੰਜੀਵਾਦ ਸਾਜਿਸ਼ ਘੜ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਮੋਰਚਿਆਂ ‘ਤੇ ਇੱਕ ਸਾਲ ਤੋਂ ਰਹਿ ਰਹੇ ਕਿ ਸਾਨਾਂ ਦੀ ਅੱਜ ਘਰ ਵਾਪਸੀ ਹੋ ਰਹੀ ਹੈ। ਕਿ ਸਾਨ ਜੇਤੂ ਫਤਿਹ ਮਾਰਚ ਦੇ ਰੂਪ ਵਿੱਚ ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਹਨ। ਇਸਦੇ ਨਾਲ ਹੀ ਤੁਹਾਨੂੰ ਇਹ ਤਸਵੀਰ ਭਾਵੁਕ ਕਰ ਦੇਵੇਗੀ ਅਤੇ ਸਰਕਾਰ ਨੂੰ ਸ਼ੀਸ਼ਾ ਵਿਖਾ ਦੇਵੇਗੀ ਕਿ ਕਿ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਤਿੰਨੇ ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਕਿਸਾਨ ਅੱਜ ਜੇਤੂ ਮਾਰਚ ਦੇ ਰੂਪ ਵਿੱਚ ਦਿੱਲੀ ਬਾਰਡਰਾਂ ਤੋਂ ਘਰ ਵਾਪਸੀ ਕਰ ਰਹੇ ਹਨ। ਕਿਸਾਨ ਚਾਰ ਪੜਾਅ ਕਰਦਿਆਂ 15 ਦਸੰਬਰ ਨੂੰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋਣਗੇ। ਕਿਸਾਨਾਂ ਦਾ ਥਾਂ-ਥਾਂ ਸਥਾਨਕ ਲੋਕਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿ ਸਾਨੀ ਅੰਦੋ ਲਨ ਦੇ ਨਾਲ ਪਹਿਲੇ ਦਿਨ ਤੋਂ ਜੁੜੇ ਬਠਿੰਡਾ ਦੇ ਇੱਕ ਆਰਟਿਸਟ ਗੁਰਪ੍ਰੀਤ ਸਿੰਘ ਨੇ ਕਿ ਸਾਨਾਂ ਦੀ ਜਿੱਤ ‘ਤੇ ਇੱਕ ਹੋਰ ਚਿੱਤਰ ਬਣਾ ਕੇ ਆਪਣੀਆਂ ਭਾਵਨਾਵਾਂ ਨੂੰ ਉਜਾਗਰ ਕੀਤਾ ਹੈ ਅਤੇ ਕਿਸਾਨਾਂ ਨੂੰ ਸਤਿਕਾਰ ਦਿੱਤਾ ਹੈ। ਗੁਰਪ੍ਰੀਤ ਸਿੰਘ ਨੇ ਸਮੇਂ-ਸਮੇਂ ‘ਤੇ ਕਿ ਸਾਨੀ ਅੰਦੋ ਲਨ ਦੇ