ਵਪਾਰੀਆਂ ਕਾਰੋਬਾਰੀਆਂ ਤੇ ਇੰਡਸਟਰੀ ਨੂੰ ਪੰਜਾਬ ਦੇ ਬਿਜਲੀ ਮਹਿਕਮੇ ਨੇ ਲੁੱਟਿਆ: ਅਮਨ ਅਰੋੜਾ
‘ਦ ਖ਼ਾਲਸ ਬਿਊਰੋ :- ‘ਆਪ’ ਦੇ ਵਿਧਾਇਕ ਅਮਨ ਅਰੋੜਾ ਨੇ ਬਿਜਲੀ ਬਿਲਾਂ ਦੇ ਨਾਂ ਉੱਪਰ ਵਪਾਰੀਆਂ, ਕਾਰੋਬਾਰੀਆਂ ਤੇ ਇੰਡਸਟਰੀਆਂ ਦੀ ਕੀਤੀ ਜਾ ਰਹੀ ਲੁੱਟ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੂੰ ਪੱਤਰ ਲਿਖਿਆ ਹੈ। ਉਨ੍ਹਾਂ ਸੂਬਾ ਸਰਕਾਰ ਨੂੰ ਇਸ ਪੱਤਰ ਰਾਹੀਂ ਧਿਆਨ ਦਿਵਾਉਂਦਿਆਂ ਕਿਹਾ ਕਿ ਅੱਜ ਜਿੱਥੇ ਸਾਰੀ ਦੁਨੀਆਂ ਦੀਆਂ ਸਰਕਾਰਾਂ ਸਾਰੇ ਕਾਰੋਬਾਰਾਂ