ਪੰਜਾਬ ‘ਚ ਬਣੇਗੀ ਨਵੀਂ ਖੇਤਰੀ ਪਾਰਟੀ! ਜੇਲ੍ਹ ‘ਚ ਬੰਦ ਸੰਸਦ ਮੈਂਬਰ ਨੇ ਕੀਤਾ ਐਲਾਨ
ਬਿਉਰੋ ਰਿਪੋਰਟ – ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (MP Amritpal Singh) ਵੱਲੋਂ 14 ਜਨਵਰੀ ਨੂੰ ਨਵੀਂ ਖੇਤਰੀ ਪਾਰਟੀ ਬਣਾਈ ਜਾਵੇਗੀ। ਪਾਰਟੀ ਦਾ ਐਲਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਤਿਉਹਾਰ ਮੌਕੇ ਕਰਵਾਏ ਜਾ ਰਹੇ “ਮਾਘੀ ਦੇ ਮੇਲੇ” ਦੌਰਾਨ ਕੀਤਾ ਜਾਵੇਗਾ। ਮਾਘੀ ਦੇ ਮੇਲੇ ਦੌਰਾਨ ਪੰਜਾਬ ਬਚਾਓ ਰੈਲੀ ਕੀਤੀ ਜਾਵੇਗੀ, ਜਿਸ