ਸਾਡੇ ਨਾਲ ਕੋਝੇ ਮਜ਼ਾਕ ਕਰਨੇ ਬੰਦ ਕਰੇ ਮੋਦੀ ਸਰਕਾਰ-ਕਿਸਾਨ
‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਵੱਲੋਂ ਝੋਨੇ ਦਾ 53 ਰੁਪਏ ਪ੍ਰਤੀ ਕੁਇੰਟਲ ਭਾਅ ਰੱਦ ਕਰਨ ‘ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਇਸ ਨੂੰ ਕੋਝਾ ਮਜ਼ਾਕ ਕਰਾਰ ਦਿੱਤਾ ਹੈ। ਸੂਬੇ ਦੇ ਜਥੇਬੰਦੀ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇੱਕ ਬਿਆਨ ’ਚ ਕਿਹਾ ਕਿ ਇਸ ਵਾਧੇ ਨਾਲ ਆਮ ਝੋਨੇ