ਫੇਸਬੁੱਕ ਨੇ ‘ਕਿਸਾਨ ਏਕਤਾ ਮੋਰਚਾ’ ਦਾ ਪੇਜ ਕੀਤਾ ਡਿਲੀਟ
’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਕੇਂਦਰ ਸਰਕਾਰ ਦਾ ਪੇਚ ਫਸਿਆ ਹੋਇਆ ਹੈ। ਇੱਕ ਪਾਸੇ ਕਿਸਾਨ ਹੱਢ ਚੀਰਵੀਂ ਠੰਢ ਦੇ ਬਾਵਜੂਦ ਦਿੱਲੀ ਦੇ ਬਾਰਡਰਾਂ ’ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਕੇਂਦਰ ਸਰਕਾਰ ਇਸ ਅੰਦੋਲਨ ਨੂੰ ਕੁਚਲਣ ਦੇ ਹਰ ਸੰਭਵ ਯਤਨ ਕਰ ਰਹੀ ਹੈ। ਨੈਸ਼ਨਲ ਮੀਡੀਆ ਤਾਂ ਪਹਿਲਾਂ