ਪੰਜਾਬ ‘ਚ ਬਿਨਾਂ ਮਾਸਕ ਬਾਹਰ ਨਿਕਲਣ ਵਾਲ਼ਿਆਂ ਦੇ ਕੱਟੇ ਜਾਣਗੇ ਚਲਾਨ
‘ਦ ਖ਼ਾਲਸ ਬਿਊਰੋ :- ਪੰਜਾਬ ‘ਚ ਚੱਲ ਲਾਕਡਾਊਨ 4 ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਕਰਫਿਊ ’ਚ ਢਿੱਲ ਦੇਣ ਵਾਲੇ ਸਮੇਂ ਨੂੰ ਪੰਜਾਬ ਦੀ ਅਸਲ ਪ੍ਰੀਖਿਆ ਦੀ ਘੜੀ ਦੱਸਿਆ ਹੈ। ਮੁੱਖ ਮੰਤਰੀ ਨੇ ਸਿਵਲ ਪ੍ਰਸ਼ਾਸਨ ਅਤੇ ਪੰਜਾਬ ਪੁਲੀਸ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੀ ਹਦਾਇਤ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੁਲੀਸ