ਕਿਸਾਨਾਂ ਦੇ ਮਸਲੇ ਨੂੰ ਹੱਲ ਕਰਨ ਵਿੱਚ ਕੇਂਦਰ ਸਰਕਾਰ ਪੂਰੀ ਤਰ੍ਹਾਂ ਫੇਲ੍ਹ : ਡਾ. ਦਲਜੀਤ ਚੀਮਾ
‘ਦ ਖ਼ਾਲਸ ਬਿਊਰੋ :- ਭਾਜਪਾ ਸਰਕਾਰ ਦੀ ਕਾਰਗੁਜਾਰੀ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਸਵਾਲ ਚੁੱਕੇ ਹਨ। ਚੀਮਾ ਨੇ ਕਿਹਾ ਕਿ ਕਿਸਾਨਾਂ ਦੇ ਮਸਲੇ ਨੂੰ ਹੱਲ ਕਰਨ ਵਿੱਚ ਕੇਂਦਰ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਕਿਸਾਨ ਅੰਦੋਲਨ ਦਾ ਮਾਮਲਾ ਸੁਪਰੀਮ ਕੋਰਟ ਤੱਕ ਜਾਣਾ ਕੇਂਦਰ ਸਰਕਾਰ ਦੀ