ਅਮੀਰਾਂ ਨੂੰ ਕਰੋਨਾ ਅਤੇ ਗਰੀਬਾਂ ਨੂੰ ਲਾਕਡਾਊਨ ਤੋਂ ਲੱਗ ਰਿਹਾ ਹੈ ਡਰ – ਜਥੇਦਾਰ ਹਰਪ੍ਰੀਤ ਸਿੰਘ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਮਹਾਂਮਾਰੀ ਨੇ ਪੂਰੀ ਦੁਨੀਆ ਵਿੱਚ ਹਾਹਾਕਾਰ ਮਚਾਈ ਹੋਈ ਹੈ। ਜਿੱਥੇ ਸਰਕਾਰਾਂ ਵੱਲੋਂ ਕਰੋਨਾ ਵੈਕਸੀਨ ਦੀ ਸ਼ੁਰੂਆਤ ਕੀਤੀ ਗਈ ਹੈ, ਉੱਥੇ ਹੀ ਲੋਕਾਂ ਵੱਲੋਂ ਕਰੋਨਾ ਵੈਕਸੀਨ ਬਾਰੇ ਡਰ ਵੀ ਪਾਇਆ ਜਾ ਰਿਹਾ ਹੈ, ਕਿਉਂਕਿ ਪਿਛਲੇ ਦਿਨੀਂ ਕਰੋਨਾ ਵੈਕਸੀਨ ਦੇ ਮਾੜੇ ਪ੍ਰਭਾਵ ਪੈਣ ਦੀ ਅਫਵਾਹ ਫੈਲਾਈ ਜਾ ਰਹੀ ਹੈ। ਸਿੱਖ