ਦਿੱਲੀ ਅੰਮ੍ਰਿਤਸਰ ਕਟੜਾ ਐਕਸਪ੍ਰੈਸਵੇਅ ‘ਚ ਦੋ ਹਿੱਸਿਆ ਦੀ ਵੰਡ- ਅੰਮ੍ਰਿਤਸਰ ਤੇ ਗੁਰਦਾਸਪੁਰੀਆਂ ਨੂੰ ਹੋਵੇਗਾ ਫਾਇਦਾ
‘ਦ ਖ਼ਾਲਸ ਬਿਊਰੋ :- ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਖੁਲਾਸਾ ਕੀਤਾ ਕਿ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਕਰਤਾਰਪੁਰ ਵਿਖੇ ਦੋ ਹਿੱਸਿਆਂ ਵਿੱਚ ਵੰਡੇ ਜਾਣ ਮਗਰੋਂ ਇਸ ਦਾ ਇੱਕ ਹਿੱਸਾ ਅੰਮ੍ਰਿਤਸਰ ਵਿੱਚ ਦੀ ਹੋ ਕੇ ਲੰਘੇਗਾ ਜਦਕਿ ਦੂਜਾ ਹਿੱਸਾ ਗੁਰਦਾਸਪੁਰ ਵਿਚੋਂ ਦੀ ਹੋ ਕੇ ਕਟੜਾ ਜਾਵੇਗਾ। ਇਸ ਬਾਰੇ ਖੁਲਾਸਾ ਕਰਦਿਆਂ ਕੇਂਦਰੀ ਮੰਤਰੀ ਨੇ