114 ਸਾਲਾ ਮਹਾਨ ਦੌੜਾਕ ਬਾਪੂ ਫੌਜਾ ਸਿੰਘ ਨੇ ਦੁਨੀਆਂ ਨੂੰ ਕਿਹਾ ਅਲਵਿਦਾ
ਦੁਨੀਆ ਦੇ ਸਭ ਤੋਂ ਬਜ਼ੁਰਗ ਐਥਲੀਟ ਅਤੇ ਟਰਬਨ ਟੋਰਨਾਡੋ ਵਜੋਂ ਮਸ਼ਹੂਰ ਫੌਜਾ ਸਿੰਘ ਦਾ ਸੋਮਵਾਰ ਰਾਤ 114 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਜਦੋਂ ਉਹ ਜਲੰਧਰ ਵਿੱਚ ਸੈਰ ਕਰ ਰਹੇ ਸਨ, ਤਾਂ ਉਨ੍ਹਾਂ ਨੂੰ ਇੱਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਉਨ੍ਹਾਂ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਰਾਤ
