Big Breaking : ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਦੇ ਨਾਲ ਮੀਟਿੰਗ ਰਹੀ ਬੇਸਿੱਟਾ, 3 ਦਸੰਬਰ ਨੂੰ ਮੁੜ ਗੱਲਬਾਤ ਦਾ ਮਿਲਿਆ ਸੱਦਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਦਿੱਲੀ ਦੇ ਵਿਗਿਆਨ ਭਵਨ ਵਿੱਚ ਮੀਟਿੰਗ ਹੋਈ। ਕੇਂਦਰ ਸਰਕਾਰ ਵੱਲੋਂ ਸਿਰਫ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੂੰ ਹੀ ਸੱਦਾ ਪੱਤਰ ਆਇਆ ਸੀ ਪਰ ਕਿਸਾਨ ਲੀਡਰਾਂ ਨੇ ਸ਼ਰਤ ਰੱਖੀ ਸੀ ਕਿ ਸੰਯੁਕਤ ਕਿਸਾਨ ਮੋਰਚੇ ਦੇ ਲੀਡਰਾਂ ਨੂੰ ਵੀ ਗੱਲਬਾਤ ਵਿੱਚ ਸ਼ਾਮਲ ਕੀਤਾ ਜਾਵੇ ਅਤੇ