CM ਕੈਪਟਨ ਅਤੇ ਖੱਟਰ ਨੂੰ ਆਪਸੀ ਬਹਿਸਬਾਜ਼ੀ ਨੂੰ ਛੱਡ ਕੇ ਕੇਂਦਰ ਸਰਕਾਰ ਨਾਲ ਕਰਨੀ ਚਾਹੀਦੀ ਹੈ ਗੱਲ – ਚੀਮਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਕਿਸਾਨੀ ਸੰਘਰਸ਼ ਨੂੰ ਲੈ ਕੇ ਕੇਂਜਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਿਸਾਨੀ ਅੰਦੋਲਨ ‘ਤੇ ਕੇਂਦਰ ਸਰਕਾਰ ਦਾ ਰਵੱਈਆ ਨਿਰਾਸ਼ਾਜਨਕ ਹੈ। ਕਿਸਾਨ ਇੰਨੇ ਦਿਨਾਂ ਤੋਂ ਧੁੰਦ ਅਤੇ ਠੰਡ ਦੇ ਵਿੱਚ ਦਿੱਲੀ ਦੇ ਬਾਰਡਰ ‘ਤੇ ਬੈਠਾ ਹੈ ਪਰ ਹਾਲੇ ਤੱਕ