ਗ੍ਰਹਿ ਮੰਤਰੀ ਦੀ ਸ਼ਰਤਾਂ ਭਰੀ ਅਪੀਲ ਕਿਸਾਨਾਂ ਨੇ ਠੁਕਰਾਈ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਿਸਾਨਾਂ ਨੂੰ ਗੱਲਬਾਤ ਦੇ ਦਿੱਤੇ ਸੱਦੇ ਦਾ ਜਵਾਬ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਜਗਜੀਤ ਸਿੰਘ ਨੇ ਕਿਹਾ ਕਿ, “ਅਮਿਤ ਸ਼ਾਹ ਵੱਲੋਂ ਗੱਲਬਾਤ ਲਈ ਸ਼ਰਤ ਆਧਾਰਿਤ ਸੱਦਾ ਚੰਗੀ ਗੱਲ ਨਹੀਂ ਹੈ। ਉਨ੍ਹਾਂ ਨੂੰ ਖੁੱਲ੍ਹੇ ਦਿਲ ਨਾਲ ਗੱਲਬਾਤ ਦੀ ਪੇਸ਼ਕਸ਼ ਕਰਨੀ ਚਾਹੀਦੀ ਹੈ। ਅਸੀਂ ਅਮਿਤ