ਪੰਜਾਬ ਲਾਕਡਾਊਨ ‘ਚ ਕਣਕ ਦੀ ਪਹਿਲੀ ਖ਼ਰੀਦ ਹੋਈ 3119 ਮੀਟ੍ਰਿਕ ਟਨ
‘ਦ ਖ਼ਾਲਸ ਬਿਊਰੋ :- ਪੰਜਾਬ ਰਾਜ ਵਿੱਚ ਅੱਜ 15 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਦੇ ਪਹਿਲੇ ਦਿਨ ਸਰਕਾਰੀ ਏਜੰਸੀਆਂ ਵੱਲੋਂ 3119 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਵਿੱਚ 3119 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ ਤੇ