ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹੀਆਂ ਦੀਆਂ ਲਗਾਮਾਂ ਢਿੱਲੀਆਂ ਛੱਡੀਆਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਵਿੱਚ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਨਵੇਂ ਫ਼ੈਸਲੇ ਲਏ ਗਏ ਹਨ। ਚੰਡੀਗੜ੍ਹ ਵਿੱਚ ਰਾਤ ਦਾ ਕਰਫ਼ਿਊ ਹਟਾ ਦਿੱਤਾ ਗਿਆ ਹੈ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਕੱਲ੍ਹ ਵਾਰ ਰੂਮ ਮੀਟਿੰਗ ਵਿੱਚ ਕੋਰੋਨਾ ਹਾਲਾਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਇਹ ਫ਼ੈਸਲੇ ਲਏ। ਹੋਰ ਵੀ
