Punjab

ਪੰਜਾਬ ਬਣਿਆ ਤੰ ਬਾਕੂ ਦੀ ਸਭ ਤੋਂ ਘੱਟ ਵਰਤੋਂ ਕਰਨ ਵਾਲਾ ਸੂਬਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਨੇ ਕੌਮੀ ਪਰਿਵਾਰ ਸਿਹਤ ਸਰਵੇਖਣ (ਐੱਨ.ਐੱਫ.ਐੱਚ.ਐੱਸ.-5) ਦੇ ਤਾਜ਼ਾ ਅੰਕੜਿਆਂ ਅਨੁਸਾਰ ਤੰਬਾਕੂ ਦੀ ਸਭ ਤੋਂ ਘੱਟ ਵਰਤੋਂ ਵਾਲੇ ਸਥਾਨ ਦਾ ਦਰਜਾ ਹਾਸਲ ਕੀਤਾ ਹੈ। ਪੰਜਾਬ ਦੇ ਡਿਪਟੀ ਮੁੱਖ ਮੰਤਰੀ, ਜਿਨ੍ਹਾਂ ਕੋਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਦਾ ਚਾਰਜ ਵੀ ਹੈ, ਓ.ਪੀ. ਸੋਨੀ ਨੇ ਕਿਹਾ ਕਿ ਤੰਬਾਕੂ ਦੀ

Read More
India Punjab

ਕਿ ਸਾਨਾਂ ਨੂੰ ਕਬੂਤਰ ਰਾਹੀਂ ਸੁਨੇਹਾ, ਹੁਣ ਪਰਤੋ ਘਰਾਂ ਨੂੰ

– ਕਮਲਜੀਤ ਸਿੰਘ ਬਨਵੈਤ ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਫਤਿਹ ਕਰਨ ਤੋਂ ਬਾਅਦ ਕਿਸਾਨ ਕੌਮੀ ਰਾਜਧਾਨੀ ਦੀਆਂ ਬਰੂਹਾਂ ‘ਤੇ ਚੱਲ ਰਿਹਾ ਮੋਰਚਾ ਸਮੇਟਣ ਦੇ ਰੌਂਅ ਵਿੱਚ ਦਿਸ ਰਹੇ ਹਨ। ਪੰਜਾਬ ਤੋਂ ਕਿਸਾਨ ਨੇਤਾਵਾਂ ਦੀ ਮਨਸ਼ਾ ਮੁਤਾਬਕ ਸਾਰਾ ਕੁੱਝ ਲੀਹ ‘ਤੇ ਤੁਰਦਾ ਰਿਹਾ ਤਾਂ ਅਗਲੇ ਦਿਨੀਂ ‘ਸੰਗਤਾਂ’ ਪੰਜਾਬ ਨੂੰ ਚਾਲੇ ਪਾ ਲੈਣਗੀਆਂ। ਬਸ ਇੱਕ

Read More
India International Punjab

ਪਾਕਿਸਤਾਨੀ ਮਾਡਲ ਨੇ ਸਿੱਖ ਜਗਤ ਤੋਂ ਮੰਗੀ ਮੁਆਫੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਤੇ ਦਿਨੀਂ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਇੱਕ ਪਾਕਿਸਤਾਨੀ ਮਾਡਲ ਵੱਲੋਂ ਕੁੱਝ ਤਸਵੀਰਾਂ ਖਿਚਵਾਈਆਂ ਗਈਆਂ ਸਨ, ਜਿਸ ਦਾ ਸਿੱਖ ਭਾਈਚਾਰੇ ਨੇ ਬਹੁਤ ਵਿਰੋਧ ਕੀਤਾ। ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਸਵਾਲਾ ਲਾਲਾ ਨਾਂ ਦੀ ਇਸ ਪਾਕਿਸਤਾਨੀ ਮਾਡਲ ਨੇ ਆਪਣੇ ਇੰਸਟਾਗ੍ਰਾਮ ਪੇਜ ਤੋਂ ਗੁਰਦੁਆਰੇ ਵਿੱਚ ਫੋਟੋਸ਼ੂਟ ਕਰਵਾਉਣ ਲਈ ਮੁਆਫੀ ਮੰਗੀ।

Read More
India Punjab

1 ਦਸੰਬਰ ਨੂੰ ਹੋਵੇਗੀ ਕਿ ਸਾਨਾਂ ਦੀ ਐਮਰਜੈਂਸੀ ਮੀਟਿੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਨੂੰ ਇਤਿਹਾਸਕ ਦਿਨ ਦੇ ਤੌਰ ‘ਤੇ ਜਾਣਿਆ ਜਾ ਸਕਦਾ ਹੈ। ਇੱਕੋ ਦਿਨ ਦੋਵੇਂ ਸਦਨਾਂ ਵਿੱਚ ਇਹ ਬਿੱਲ ਪਾਸ ਹੋਇਆ ਹੈ। ਇਸ ਜਿੱਤ ਤੋਂ ਬਾਅਦ ਅਸੀਂ ਸਾਰਿਆਂ ਦਾ ਧੰਨਵਾਦ ਕਰਦੇ ਹਾਂ। ਅਸੀਂ ਸਿੱਧ ਕਰਕੇ ਵਿਖਾਇਆ

Read More
Punjab

ਅਕਾਲੀ ਦਲ ਨੇ ਧਾਮੀ ਨੂੰ ਦਿੱਤੀ ਵਧਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ। ਚੀਮਾ ਨੇ ਕਿਹਾ ਕਿ ਧਾਮੀ ਨੇ 142 ਵੋਟਾਂ ਵਿੱਚੋਂ 122 ਵੋਟਾਂ ਹਾਸਿਲ ਕੀਤੀਆਂ ਹਨ। ਉਨ੍ਹਾਂ ਨੇ ਸਾਰੇ SGPC ਮੈਂਬਰਾਂ ਦਾ ਸਾਥ ਦੇਣ ਲਈ ਧੰਨਵਾਦ ਕੀਤਾ।

Read More
Punjab

ਬੀਬੀ ਜਗੀਰ ਕੌਰ ਭੁਲੱਥ ਤੋਂ ਲੜਨਗੇ ਚੋਣ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਭੁਲੱਥ ਤੋਂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਮਜੀਠਾ ਚੋਣ ਹਲਕੇ ਤੋਂ ਚੋਣ ਲੜਨਗੇ। ਅਕਾਲੀ ਦਲ ਨੇ ਹੁਣ ਤੱਕ

Read More
India Punjab

ਸ਼੍ਰੋਮਣੀ ਕਮੇਟੀ ਨੂੰ ਮਿਲਿਆ ਨਵਾਂ ਪ੍ਰਧਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਧਾਮੀ ਨੂੰ 122 ਵੋਟਾਂ ਪਈਆਂ ਹਨ। ਉਨ੍ਹਾਂ ਦੇ ਵਿਰੋਧੀ ਉਮੀਦਵਾਰ ਮਿੱਠੂ ਸਿੰਘ ਕਾਹਨੇਕੇ ਨੂੰ 19 ਵੋਟਾਂ ਪਈਆਂ ਹਨ। ਬੀਬੀ ਜਗੀਰ ਕੌਰ ਨੇ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਸਿਰੋਪਾ ਦੇ ਕੇ

Read More
India Punjab

ਕੈਪਟਨ ਨੇ ਹਰਿਆਣਾ ਦੇ ਸੀਐੱਮ ਨਾਲ ਕੀਤੀ ਮੁਲਾਕਾਤ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਨਾਲ ਅੱਜ ਮੁਲਾਕਾਤ ਕੀਤੀ ਹੈ। ਕੈਪਟਨ ਨੇ ਮੁਲਾਕਾਤ ਤੋਂ ਬਾਅਦ ਕਿਹਾ ਕਿ ਇਹ ਇੱਕ ਸ਼ਿਸ਼ਟਾਚਾਰ ਮੁਲਾਕਾਤ ਸੀ, ਜਿਸ ਵਿੱਚ ਮੈਂ ਹਰਿਆਣਾ ਦੇ ਮੁੱਖ ਮੰਤਰੀ ਨਾਲ ਚਾਹ ਪੀਣ ਦਾ ਸਮਾਂ ਮੰਗਿਆ ਸੀ। ਉਨ੍ਹਾਂ ਕਿਹਾ ਕਿ

Read More
India Punjab

ਸਰਕਾਰ ਨਾਲ ਗੱਲਬਾਤ ਕੀਤੇ ਬਿਨਾਂ ਨਹੀਂ ਜਾਵਾਂਗੇ ਵਾਪਸ – ਟਿਕੈਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਿੱਲ ਪਾਸ ਹੋਣ ਤੋਂ ਬਾਅਦ ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕਿਹਾ ਕਿ ਇਹ ਬਿੱਲ ਸਾਰੀਆਂ ਥਾਂਵਾਂ ’ਤੇ ਪਾਸ ਹੋਵੇਗਾ ਪਰ ਅਸੀਂ ਹੋਰ ਮੁੱਦਿਆਂ ’ਤੇ ਸਰਕਾਰ ਨਾਲ ਗੱਲਬਾਤ ਕੀਤੇ ਬਿਨਾਂ ਇੱਥੋਂ ਨਹੀਂ ਜਾਵਾਂਗੇ। ਟਿਕੈਤ ਨੇ ਕਿਹਾ ਕਿ ਸਰਕਾਰ ਇਹ ਚਾਹੁੰਦੀ ਹੈ ਕਿ ਅਸੀਂ ਬਿਨਾਂ ਕਿਸੇ ਗੱਲਬਾਤ ਕੀਤੇ ਅੰਦੋਲਨ ਖਤਮ ਕਰਕੇ

Read More
India Khalas Tv Special Punjab

ਖ਼ਾਸ ਰਿਪੋਰਟ-ਕਿਸਾਨੀ ਅੰਦੋਲਨ ਲਈ ਆਖਰ ਔਰਤਾਂ ਨੂੰ ਵੀ ਟੱਪਣੀ ਪਈ ‘ਘਰ ਦੀ ਦਹਿਲੀਜ’

ਜਗਜੀਵਨ ਮੀਤਪੰਜਾਬ ਦੇ ਸਿਆਸੀ, ਆਰਥਿਕ ਤੇ ਸਮਾਜਿਕ ਪੱਧਰ ਦੇ ਵੱਖ-ਵੱਖ ਉਦੇਸ਼ਾਂ ਨੂੰ ਕਿਸਾਨੀ ਅੰਦੋਲਨ ਨੇ ਜੜ੍ਹੋ ਹਿਲਾ ਕੇ ਰੱਖਣ ਦੇ ਨਾਲ ਨਾਲ ਇਸਨੂੰ ਨਵਾਂ ਰੰਗ ਰੂਪ ਦਿੱਤਾ ਹੈ।ਕਹਾਵਤ ਹੈ ਕਿ ਜਿਹਨੇ ਲਾਹੌਰ ਨਹੀਂ ਦੇਖਿਆ, ਉਹ ਜੰਮਿਆਂ ਹੀ ਨਹੀਂ।ਹੋ ਸਕਦਾ ਹੈ ਕਿ ਕਹਾਵਤ ਇਹ ਵੀ ਬਣ ਜਾਵੇ ਕਿ ਜਿਹਨੇ ਕਿਸਾਨੀ ਅੰਦੋਲਨ ਨਹੀਂ ਦੇਖਿਆ, ਉਹ ਲੇਟ ਜੰਮਿਆ।

Read More