ਮੁੱਖ ਮੰਤਰੀ ਬਦਲਣ ਦੀਆਂ ਚਰਚਾਵਾਂ ਤੇ ਭਗਵੰਤ ਮਾਨ ਨੇ ਤੋੜੀ ਚੁੱਪ
- by Manpreet Singh
- February 19, 2025
- 0 Comments
ਬਿਉਰੋ ਰਿਪੋਰਟ – ਪੰਜਾਬ ਦਾ ਮੁੱਖ ਮੰਤਰੀ ਬਦਲਣ ਦੀਆਂ ਚੱਲ ਰਹੀਆਂ ਚਰਚਾਵਾਂ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੁੱਪੀ ਤੋੜ ਦਿੱਤੀ ਹੈ। ਅਰਵਿੰਦ ਕੇਜਰੀਵਾਲ ਦੇ ਮੁੱਖ ਮੰਤਰੀ ਬਣਨ ਦੀ ਚਰਚਾ ‘ਤੇ ਮਾਨ ਨੇ ਕਿਹਾ ਕਿ ਕੀ ਅਜਿਹਾ ਹੋ ਸਕਦਾ ਹੈ, ਜੋ ਵੀ ਗੱਲ ਮੂੰਹ ‘ਚ ਆਉਂਦੀ ਹੈ ਤੇ ਉਹ ਕਹਿ ਜਾਂਦੇ ਹਨ। ਇਹ
8 ਤੇ 12ਵੀਂ ਦੀਆਂ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ
- by Manpreet Singh
- February 19, 2025
- 0 Comments
ਬਿਉਰੋ ਰਿਪੋਰਟ – ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 8ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ ਹੋਣਗੀਆਂ। ਪ੍ਰੀਖਿਆਵਾਂ ਲਈ ਸੂਬੇ ਭਰ ਵਿੱਚ 2579 ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ ਪ੍ਰੀਖਿਆਵਾਂ ਵਿੱਚ 8.82 ਲੱਖ ਤੋਂ ਵੱਧ ਵਿਦਿਆਰਥੀ ਬੈਠਣਗੇ। ਜਦੋਂ ਕਿ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ 10 ਮਾਰਚ ਤੋਂ ਸ਼ੁਰੂ ਹੋਣਗੀਆਂ। ਇਸ ਵਾਰ ਪ੍ਰਸ਼ਨ ਪੱਤਰ ਲੀਕ
IELTS ਸੈਂਟਰ ਦਾ ਲਾਈਸੈਂਸ ਮੁਅੱਤਲ
- by Manpreet Singh
- February 18, 2025
- 0 Comments
ਬਿਉਰੋ ਰਿਪੋਰਟ – ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨਾਂ ਤੋਂ ਬਾਅਦ ਪੰਜਾਬ ਵਿਚ ਸਖਤੀ ਦੇਖੀ ਜਾ ਰਹੀ ਹੈ। ਕਿਤੇ ਏਜੰਟਾਂ ‘ਤੇ ਪਰਚੇ ਹੋ ਰਹੇ ਹਨ ਤੇ ਕਈ ਨੂੰ ਅੜਿੱਕੇ ਵਿਚ ਲਿਆਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅੱਜ ਅੰਮ੍ਰਿਤਸਰ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਜੋਤੀ ਬਾਲਾ ਨੇ ਮਨੁੱਖੀ ਤਸਕਰੀ ਐਕਟ ਦੇ ਤਹਿਤ ਕਾਰਵਾਈ ਕਰਦਿਆਂ ਆਈਲੈਟਸ ਅਤੇ ਕੰਸਲਟੈਂਸੀ
ਮੁੱਖ ਮੰਤਰੀ ਨੇ ਤਹਿਸੀਲ ਕੰਪਲੈਕਸ ਦਾ ਅਚਾਨਕ ਕੀਤਾ ਦੌਰਾ
- by Manpreet Singh
- February 18, 2025
- 0 Comments
ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਚੋਣਾਂ ਤੋਂ ਬਾਅਦ ਕਾਫੀ ਐਕਟਿਵ ਨਜ਼ਰ ਆ ਰਹੇ ਹਨ ਤੇ ਮੁੱਖ ਮੰਤਰੀ ਨੇ ਅੱਜ ਅਚਾਨਕ ਸੰਗਰੂਰ ਦੀ ਚੀਮਾ ਮੰਡੀ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕਰ ਤਹਿਸੀਲ ਦੇ ਕੰਮਾਂ ਦਾ ਨਿਰਿਖਣ ਕੀਤਾ। ਮੁੱਖ ਮੰਤਰੀ ਨੇ ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਕੇ ਆ ਰਹੀਆਂ ਦਿੱਕਤ ਪਰੇਸ਼ਾਨੀਆਂ ਦੀ ਵੀ ਜਾਣਕਾਰੀ