Punjab

ਸ਼ੰਭੂ ਬਾਰਡਰ ‘ਤੇ 6 ਨੂੰ ਮਨਾਇਆ ਜਾਵੇਗਾ ਪ੍ਰਕਾਸ਼ ਦਿਹਾੜਾ, ਪੰਜਾਬ ਸਰਕਾਰ ਕਰੇ ਮਤਾ ਰੱਦ

ਬਿਉਰੋ ਰਿਪੋਰਟ – ਸ਼ੰਭੂ ਅਤੇ ਖਨੌਰੀ ਬਾਰਡਰ ਤੇ ਕਿਸਾਨਾਂ ਵੱਲੋਂ ਚਲਾਇਆ ਜਾ ਰਿਹਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਸਾਲ 13 ਫਰਵਰੀ ਨੂੰ ਕਿਸਾਨਾਂ ਦੇ ਅੰਦੋਲਨ ਨੂੰ ਸਾਲ ਹੋ ਜਾਵੇਗਾ। ਕਿਸਾਨ ਲੀਡਰ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਲਗਾਤਾਰ 37ਵੇਂ ਦਿਨ ਵੀ ਜਾਰੀ ਹੈ, ਪਰ ਸਰਕਾਰ ਬਿਲਕੁਲ ਸੁੱਤੀ ਹੋਈ ਹੈ।

Read More
Punjab

ਪੰਜਾਬ ਯੂਨੀਵਰਸਿਟੀ ‘ਚ ਫਿਰ ਹੋਇਆ ਗਬਨ!

ਬਿਉਰੋ ਰਿਪੋਰਟ – ਪੰਜਾਬ ਯੂਨੀਵਰਸਿਟੀ ਵਿਚ ਇਕ ਵਾਰ ਫਿਰ ਪੈਸੇ ਦੇ ਗਬਨ ਦਾ ਮਾਮਲਾ ਸਾਹਮਣੇ ਆਇਆ ਹੈ। ਕਰੀਬ  38 ਲੱਖ ਰੁਪਏ ਦਾ ਗਬਨ ਹੋਇਆ ਹੈ, ਜਿਸ ਤੋਂ ਬਾਅਦ ਕਾਰਵਾਈ ਕਰਦੇ ਹੋਏ ਡਾ: ਸੁਸ਼ੀਲ ਨਈਅਰ ਵਰਕਿੰਗ ਵੂਮੈਨ ਹੋਸਟਲ ਦੀ ਇੱਕ ਦਿਹਾੜੀਦਾਰ ਮੁਲਾਜ਼ਮ ਨੂੰ 38 ਲੱਖ ਰੁਪਏ ਦੇ ਗਬਨ ਦੇ ਮਾਮਲੇ ਵਿੱਚ ਨੌਕਰੀ ਤੋਂ ਹਟਾ ਦਿੱਤਾ ਗਿਆ

Read More
Punjab

ਸਯੁੰਕਤ ਕਿਸਾਨ ਮੋਰਚਾ ਰਾਜਨੀਤਕ ਸੁਪਰੀਮ ਕੋਰਟ ਦੀ ਕਮੇਟੀ ਨਾਲ ਨਹੀਂ ਕਰੇਗਾ ਮੀਟਿੰਗ

ਬਿਉਰੋ ਰਿਪੋਰਟ – ਸਯੁੰਕਤ ਕਿਸਾਨ ਮੋਰਚੇ ਰਾਜਨੀਤਕ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਨਹੀਂ ਹੋਵੇਗਾ। ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ ਸਾਡੀ ਸ਼ੰਭੂ ਅਤੇ ਖਨੌਰੀ ਮੋਰਚੇ ਵਿਚ ਕੋਈ ਭੂਮਿਕਾ ਨਹੀਂ ਹੈ। ਇਸ ਕਰਕੇ ਉਹ ਕਮੇਟੀ ਨਾਲ ਗੱਲਬਾਤ ਨਹੀਂ ਕਰਨਗੇ। ਦੱਸ ਦੇਈਏ ਕਿ ਸੁਪਰਮੀ ਕੋਰਟ ਵੱਲੋਂ ਬਣਾਈ ਕਮੇਟੀ ਵੱਲੋਂ 3 ਜਨਵਰੀ

Read More
Punjab

ਪੰਜਾਬ ਬੰਦ ਕਾਰਨ ਜੀ.ਐੱਸ.ਟੀ.-ਵੈਟ ‘ਚ 90 ਕਰੋੜ ਦਾ ਨੁਕਸਾਨ : ਐਕਸਾਈਜ਼ ਡਿਊਟੀ ਤੇ ਰੇਲਵੇ ਬੋਰਡ ਨੂੰ ਵੀ ਝੱਲਣਾ ਪਿਆ ਨੁਕਸਾਨ

ਮੁਹਾਲੀ : ਕਿਸਾਨਾਂ ਦਾ ਪੰਜਾਬ ਬੰਦ ਭਾਵੇਂ ਸਫਲ ਰਿਹਾ, ਪਰ ਪੰਜਾਬ ਸਰਕਾਰ ਨੂੰ ਇਸ ਕਾਰਨ ਭਾਰੀ ਨੁਕਸਾਨ ਉਠਾਉਣਾ ਪਿਆ। ਸਰਕਾਰ ਨੂੰ ਇਕੱਲੇ ਵੈਟ ਅਤੇ ਜੀਐਸਟੀ ਕਾਰਨ 90 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਸਰਕਾਰ ਨੂੰ ਜੀਐਸਟੀ, ਵੈਟ, ਮਾਲੀਆ ਅਤੇ ਹੋਰ ਟੈਕਸਾਂ ਕਾਰਨ ਭਾਰੀ ਨੁਕਸਾਨ ਹੋਇਆ ਹੈ। ਪਰ ਸ਼ਾਮ 4 ਵਜੇ ਤੋਂ ਬਾਅਦ ਸ਼ਰਾਬ

Read More
Punjab Religion

ਨਵੇਂ ਸਾਲ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਹੋ ਰਹੀ ਨਤਮਸਤਕ

ਅੰਮ੍ਰਿਤਸਰ : ਗੁਰੂ ਦੀ ਨਗਰੀ ਅੰਮ੍ਰਿਤਸਰ  ਨਿਵਾਸੀਆਂ ਦੇ ਨਾਲ-ਨਾਲ ਦੇਸ਼-ਵਿਦੇਸ਼ ਤੋਂ ਸੰਗਤ ਸਾਲ 2025 ਵਿਚ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। 31 ਦਸੰਬਰ ਦੀ ਸਵੇਰ ਤੋਂ ਹੀ ਸ਼ਰਧਾਲੂ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚ ਰਹੇ ਸਨ। ਰਾਤ 9 ਤੋਂ 12 ਵਜੇ ਤੱਕ 2 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸੰਗਤ ਇੰਨੀ ਸੀ

Read More