ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਕਿਸਾਨ ਅੰਦੋਲਨ ਨੂੰ ਅਸਫ਼ਲ ਕਰਨ ਦੀ ਸਾਜ਼ਿਸ਼ : ਜਥੇਦਾਰ ਹਰਪ੍ਰੀਤ ਸਿੰਘ
‘ਦ ਖ਼ਾਲਸ ਬਿਊਰੋ :- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ਤੇ ਪਿੰਡ ਜੱਲ੍ਹਾ ਵਿੱਚ ਕੱਲ੍ਹ ਇੱਕ ਨੌਜਵਾਨ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਤਰਖਾਣ ਮਾਜਰਾ ਵਿੱਚ ਇੱਕ ਨੌਜਵਾਨ ਮੱਥਾ ਟੇਕਣ ਦੇ ਬਹਾਨੇ ਗਿਆ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਤੇ ਗੁਟਕਾ ਸਾਹਿਬ ਦੇ ਅੰਗ ਪਾੜ ਕੇ