ਵਜ਼ੀਫਾ ਘੁਟਾਲੇ ਨੂੰ ਲੈ ਕੇ ਕੱਲ ਨੂੰ ‘ਪੰਜਾਬ ਬੰਦ’ ਦਾ ਐਲਾਨ
‘ਦ ਖ਼ਾਲਸ ਬਿਊਰੋ :- ਵਿਦਿਆਰਥੀਆਂ ਦੇ ਵਜੀਫਾ ਘੁਟਾਲੇ ਕਾਰਨ ਪੰਜਾਬ ਸਰਕਾਰ ਦੀ ਮੁਸੀਬਤ ਵਧਦੀ ਜਾ ਰਹੀ ਹੈ। ਸੰਘਰਸ਼ ਕਰ ਰਹੀਆਂ ਧਿਰਾਂ ਨੇ 10 ਅਕਤੂਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਪੂਰੇ ਪੰਜਾਬ ਭਰ ‘ਚ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜਾਮ ਲਾਏ ਜਾਣਗੇ। ਇਸ ਬੰਦ ਦੇ ਸਮਰਥਨ ‘ਚ ਆਮ ਆਦਮੀ