India Punjab

ਦਿੱਲੀ ਚੱਲੋ: ਸਾਬਕਾ ਜਵਾਨਾਂ ਵੱਲੋਂ 25000 ਹਜ਼ਾਰ ਮੈਡਲ ਵਾਪਸ ਕਰਨ ਦੀ ਤਿਆਰੀ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨ ਰੱਦ ਕਰਾਉਣ ਲਈ ਕਿਸਾਨਾਂ ਦਾ ਸੰਘਰਸ਼ ਹੋਰ ਭਖਦਾ ਜਾ ਰਿਹਾ ਹੈ। ਹਰ ਬੀਤਦੇ ਦਿਨ ਨਾਲ ਕਿਸਾਨਾਂ ਦੇ ਸਮਰਥਨ ਦਾ ਦਾਇਰਾ ਵਧ ਜਾ ਰਿਹਾ ਹੈ। ਕਿਸਾਨਾਂ ਦੇ ਸਮਰਥਨ ਵਿੱਚ ਸਾਬਕਾ ਜਵਾਨਾਂ ਨੇ 25000 ਬਹਾਦਰੀ ਮੈਡਲ (gallantry medals) ਵਾਪਸ ਕਰਨ ਦਾ ਫੈਸਲਾ

Read More
Punjab

ਕਿਸਾਨੀ ਅੰਦੋਲਨ ‘ਚ ਇੱਕ ਹੋਰ ਕਿਸਾਨ ਦੀ ਗਈ ਜਾਨ, ਮੁੰਡੇ ਦੇ ਵਿਆਹ ਦੀਆਂ ਤਿਆਰੀਆਂ ਕਰਨ ਲਈ ਆ ਰਹੇ ਸੀ ਵਾਪਸ

‘ਦ ਖ਼ਾਲਸ ਬਿਊਰੋ :- ਕਿਸਾਨਾਂ ਦਾ ਖੇਤੀ ਕਾਨੂੰਨਾਂ ਦੇ ਖਿਲਾਫ ਦਿੱਲੀ ਵਿੱਚ ਸੰਘਰਸ਼ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ ਅਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਲੋਕ ਕਿਸਾਨਾਂ ਦੇ ਅੰਦੋਲਨ ਨਾਲ ਜੁੜਦੇ ਜਾ ਰਹੇ ਹਨ। ਅਜਿਹੇ ਵਿੱਚ ਬਹੁਤ ਦੁਖਦਾਈ ਖਬਰਾਂ ਵੀ ਆ ਰਹੀਆਂ ਹਨ। ਦਿੱਲੀ ਅੰਦੋਲਨ ਤੋਂ ਵਾਪਸ ਪਰਤ ਰਹੇ  ਕਿਸਾਨ ਬਲਬੀਰ ਸਿੰਘ ਦੀ ਸੜਕ ਹਾਦਸੇ

Read More
India Punjab

ਦਿੱਲੀ ਮੋਰਚੇ ‘ਚ ਪੀਜ਼ਾ ਲੰਗਰ, ਬਾਬਿਆਂ ਲਈ ਲੱਤਾਂ ਘੁੱਟਣ ਵਾਲੀਆਂ ਮਸ਼ੀਨਾਂ ਤੇ ਨੌਜੁਆਨਾਂ ਲਈ ਜਿੰਮ ਵੇਖ ‘ਕੁਝ ਲੋਕਾਂ’ ਨੂੰ ਕਿਉਂ ਲੱਗੀਆਂ ਮਿਰਚਾਂ?

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਜਿਸ ਦੀਆਂ ਸੋਸ਼ਲ ਮੀਡੀਆ ’ਕੇ ਕਾਫੀ ਫੋਟੋਆਂ ਤੇ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਬੀਤੇ ਦਿਨ ਟਵਿੱਟਰ ’ਤੇ ਕਿਸਾਨਾਂ ਦਾ ‘ਪੀਜ਼ਾ’ ਟਰੈਂਡ ਕਰ ਰਿਹਾ ਸੀ। ਕਿਸਾਨ ਅੰਦੋਲਨ ’ਤੇ ਸਵਾਲ ਚੁੱਕਣ ਵਾਲੇ ਕੁਝ ਲੋਕ ਪੁੱਛ ਰਹੇ ਹਨ ਕਿ

Read More
India Punjab

ਕਿਸਾਨ ਅੰਦੋਲਨ: ਕੱਲ੍ਹ ਤੋਂ ਭੁੱਖ ਹੜਤਾਲ ’ਤੇ ਬੈਠਣਗੇ ਕਿਸਾਨ ਆਗੂ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਦੇਸ਼ ਵਿੱਚ ਹਰ ਪਾਸੇ ਕਿਸਾਨ ਅੰਦੋਲਨ ਦੀ ਚਰਚਾ ਹੋ ਰਹੀ ਹੈ। ਪੂਰੀ ਦੁਨੀਆ ਦੀਆਂ ਨਜ਼ਰਾਂ ਇਸ ਵੇਲੇ ਭਾਰਤ ’ਤੇ ਟਿਕੀਆਂ ਹੋਈਆਂ ਹਨ ਕਿ ਸਰਕਾਰ ਝੁਕੇਗੀ ਜਾਂ ਦੇਸ਼ ਦਾ ਅੰਨਦਾਤਾ? ਸਰਕਾਰ ਦੀ ਗੱਲ ਕਰੀਏ ਤਾਂ ਪੀਐਮ ਮੋਦੀ ਵੱਲੋਂ ਵਾਰ-ਵਾਰ ਦਿੱਤੇ ਭਾਸ਼ਣਾਂ ਤੋਂ ਸਿੱਧ ਹੁੰਦਾ ਹੈ ਕਿ ਉਹ ਹਾਲੇ ਕਾਨੂੰਨ ਵਾਪਿਸ ਲੈਣ

Read More
India Punjab

ਲੱਖਾਂ ਦੀ ਗਿਣਤੀ ਵਿੱਚ ਕਿਸਾਨਾਂ ਦਾ ਕਾਫਲਾ ਪਹੁੰਚਿਆ ਦਿੱਲੀ, ਲੰਮੀ ਲੜਾਈ ਲੜਨ ਲਈ ਹਨ ਤਿਆਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦਾ ਦੂਸਰਾ ਕਾਫਲਾ ਅੱਜ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਦਿੱਲੀ ਵਿੱਚ ਲਾਏ ਮੋਰਚੇ ਵਿੱਚ ਪਹੁੰਚ ਗਿਆ ਹੈ। ਕਾਫਲਾ ਇੰਨਾ ਵੱਡਾ ਸੀ ਕਿ ਇਸ ਨੂੰ 8 ਲਾਊਡ ਸਪੀਕਰਾਂ ਵਾਲੀਆਂ ਗੱਡੀਆਂ ਲਾ ਕੇ ਵੀ ਕੰਟਰੋਲ ਨਹੀਂ

Read More
Punjab

ਪੰਜਾਬ ਜੇਲ੍ਹ ਮਹਿਕਮੇ ਦੇ DIG ਲਖਵਿੰਦਰ ਸਿੰਘ ਜਾਖੜ ਨੇ ਕਿਸਾਨੀ ਅੰਦੋਲਨ ਦੀ ਹਮਾਇਤ ਵਿੱਚ ਦਿੱਤਾ ਅਸਤੀਫਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਦਿਨੋ-ਦਿਨ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ। ਕਿਸਾਨਾਂ ਦੇ ਅੰਦੋਲਨ ਵਿੱਚ ਹਰ ਕੋਈ ਆਪਣਾ ਬਣਦਾ ਸਹਿਯੋਗ ਪਾ ਰਿਹਾ ਹੈ। ਕਿਸਾਨੀ ਅੰਦੋਲਨ ਦੀ ਹਮਾਇਤ ਵਿੱਚ ਕਈ ਖਿਡਾਰੀਆਂ ਨੇ ਆਪਣੇ ਪੁਰਸਕਾਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਵਾਪਸ ਮੋੜਨ ਦਾ ਐਲਾਨ ਕੀਤਾ ਹੈ ਤਾਂ ਉੱਥੇ

Read More
Punjab

ਕਿਸਾਨ ਅੰਦਲਨ ਦਾ ਮਾਹੌਲ ਖਰਾਬ ਹੋਣ ‘ਤੇ ਪ੍ਰਧਾਨ ਮੰਤਰੀ ਹੋਣਗੇ ਜ਼ਿੰਮੇਵਾਰ : ਜਾਖੜ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਜੇਕਰ ਅੰਦੋਲਨ ਦਾ ਮਾਹੌਲ ਖਰਾਬ ਹੋਇਆ, ਤਾਂ ਉਸ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜ਼ਿੰਮੇਵਾਰ ਹੋਣਗੇ, ਜਿਸ ‘ਤੇ ਜਾਖੜ ਨੇ ਜਲਦ ਤੋਂ ਜਲਦ ਪਾਰਲੀਮੈਂਟ ਦਾ ਇਜਲਾਸ ਬੁਲਾਉਣ ਦੀ ਮੰਗ ਕੀਤੀ ਹੈ। ਕਾਂਗਰਸ ਕਰੇਗੀ ਪ੍ਰਦਰਸ਼ਨ

Read More
Punjab

ਪੰਜਾਬ ਦੀ ਨਾਮਵਰ ਫਿਲਮ ਪ੍ਰੋਡਕਸ਼ਨ ਕੰਪਨੀ “ਰਿਦਮ ਬੁਆਏਜ ਐਂਟਰਟੇਨਮੈਂਟ” ਨੇ ਸਾਰੇ ਕਲਾਕਾਰਾਂ ਦੇ ਗੀਤ ਵਾਪਸ ਲਏ

‘ਦ ਖ਼ਾਲਸ ਬਿਊਰੋ :- ਕਿਸਾਨੀ ਅੰਦੋਲਨ ਪੂਰੀ ਦੁਨੀਆ ਵਿੱਚ ਤੇਜ਼ ਹੋ ਰਿਹਾ ਹੈ। ਕਿਸਾਨੀ ਅੰਦੋਲਨ ‘ਚ ਹਰ ਕੋਈ ਵੱਧ ਚੜ੍ਹ ਕੇ ਹਿੱਸਾ ਲੈ ਰਿਹਾ ਹੈ। ਸਭ ਦਾ ਇੱਕੋ ਹੀ ਮਕਸਦ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਦਵਾਇਆ ਜਾਵੇ। ਇਸ ਅੰਦੋਲਨ ‘ਚ ਆਮ ਲੋਕਾਂ ਦੇ ਨਾਲ-ਨਾਲ ਪੰਜਾਬੀ ਕਲਾਕਾਰ ਵੀ ਹਿੱਸਾ ਲੈ ਰਹੇ ਹਨ। ਪੰਜਾਬੀ ਮਿਊਜ਼ਿਕ

Read More
Punjab

ਪੰਜਾਬ ਸਰਕਾਰ ਨੇ ਜਾਤੀ ਸਰਟੀਫਿਕੇਟ ਵਿੱਚ ‘ਸਿੱਖ’ ਸ਼ਬਦ ਸ਼ਾਮਲ ਕਰਨ ਦੀ ਦਿੱਤੀ ਇਜਾਜ਼ਤ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਸਮਰੱਥ ਅਧਿਕਾਰੀਆਂ ਨੂੰ ਜਾਤੀ ਸਰਟੀਫਿਕੇਟ ਵਿੱਚ ‘ਸਿੱਖ’ ਸ਼ਬਦ ਸ਼ਾਮਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਰੂਪਨਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸ਼ਾਸਨ ਨੂੰ ਸੈਣੀ ਸਿੱਖ ਭਾਈਚਾਰੇ ਵੱਲੋਂ ‘ਸੈਣੀ ਸਿੱਖ’

Read More
India Punjab

ਹਜ਼ਾਰਾਂ ਕਿਸਾਨਾਂ ਦੇ ਕਾਫਲੇ ਨੂੰ ਦਿੱਲੀ ਕੂਚ ਕਰਨ ਤੋਂ ਰੋਕਣ ਲਈ ਹਰਿਆਣਾ ਸਰਕਾਰ ਨੇ ਮੁੱੜ ਵੱਡੇ ਪੱਥਰਾਂ ਨਾਲ ਰੋਕਿਆ ਰਸਤਾ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਤਿੱਖਾ ਕਰਨ ਦੀ ਦਿੱਤੀ ਚਿਤਾਵਨੀ ਮਗਰੋਂ ਹਰਿਆਣਾ ਸਰਕਾਰ ਨੇ ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਰੋਕਣ ਲਈ ਇੱਕ ਵਾਰ ਮੁੜ ਤੋਂ ਰਸਤਿਆਂ ਉੱਤੇ ਰੋਕਾਂ ਲਾ ਦਿੱਤੀਆਂ ਹਨ ਪਰ ਜਥੇਬੰਦੀਆਂ ਦੇ ਸੱਦੇ ‘ਤੇ ਅੱਜ ਦਿੱਲੀ ਜਾਣ ਦੇ ਚਾਹਵਾਨ ਕਿਸਾਨਾਂ ਨੇ ਢਾਬੀ

Read More