ਵੋਟਾਂ ਪਾਉਣ ਲਈ ਦਿੱਤਾ ਬਿਜਲੀ ਦੀਆਂ ਕੁੰਡੀਆਂ ਲਾਉਣ ਦਾ ਲਾਲਚ
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਆਪਣੇ ਬੋਲਾਂ ਨਾਲ ਇੱਕ ਵਾਰ ਫਿਰ ਚਰਚਾ ਵਿੱਚ ਆ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਬੀਤੇ ਦਿਨੀਂ ਜ਼ਿਲ੍ਹਾ–ਪੱਧਰੀ ਇੱਕ ਰੋਸ ਰੈਲੀ ਵਿੱਚ ਬਿਜਲੀ ਦੇ ਗ਼ੈਰ–ਕਾਨੂੰਨੀ ਕੁੰਡੀ ਕੁਨੈਕਸ਼ਨ ਨੂੰ ਆਧਾਰ ਬਣਾ ਕੇ ਆਪਣੀ ਗੱਲ ਸਮਝਾਉਣ ਦਾ ਯਤਨ ਕੀਤਾ ਪਰ ਲੋਕਾਂ