Punjab

ਕਿਸਾਨਾਂ ਦੀ ਕੇਂਦਰ ਸਰਕਾਰ ਦੇ ਨਾਲ ਮੀਟਿੰਗ ਮੁੜ ਰਹੀ ਬੇਸਿੱਟਾ, 9 ਦਸੰਬਰ ਨੂੰ ਮੁੜ ਮੀਟਿੰਗ ਲਈ ਮਿਲਿਆ ਸੱਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਖਤਮ ਹੋ ਗਈ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਨੂੰ 9 ਦਸੰਬਰ ਨੂੰ ਮੁੜ ਮੀਟਿੰਗ ਲਈ ਸੱਦਾ ਦਿੱਤਾ ਹੈ। ਕਿਸਾਨਾਂ ਦੀ ਕੇਂਦਰ ਸਰਕਾਰ ਦੇ ਨਾਲ ਕਰੀਬ ਸਾਢੇ 4 ਘੰਟੇ ਮੀਟਿੰਗ ਚੱਲੀ। ਕੇਂਦਰ ਸਰਕਾਰ ਨੇ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਵਾਪਸ ਲੈਣ

Read More
Punjab

ਕਿਸਾਨਾਂ ਨੇ ਮੀਟਿੰਗ ਦੌਰਾਨ ਧਾਰਿਆ ਮੌਨ, ਆਪਣੀਆਂ ਫਾਈਲਾਂ ‘ਤੇ ਲਿਖਿਆ YES or NO

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਵਿਗਿਆਨ ਭਵਨ ਵਿੱਚ ਕੇਂਦਰ ਸਰਕਾਰ ਦੇ ਨਾਲ ਕਿਸਾਨਾਂ ਦੀ ਚੱਲ ਰਹੀ ਮੀਟਿੰਗ ਵਿੱਚ ਕਿਸਾਨਾਂ ਨੇ ਰੋਸ ਪ੍ਰਗਟ ਕਰਦਿਆਂ ਮੋਨ ਧਾਰ ਲਿਆ ਹੈ। ਕਿਸਾਨਾਂ ਨੇ ਆਪਣੇ ਅੱਗੇ ਲੱਗੇ ਮਾਈਕ ਨੂੰ ਥੱਲੇ ਕਰਕੇ ਆਪਣੀਆਂ ਕੁਰਸੀਆਂ ਨੂੰ 3-4 ਫੁੱਟ ਪਿੱਛੇ ਕਰ ਲਿਆ ਹੈ। ਮੀਟਿੰਗ ਵਿੱਚ ਸਿਰਫ ਕੇਂਦਰੀ ਮੰਤਰੀ ਅਤੇ ਅਫਸਰ

Read More
Punjab

ਸਾਨੂੰ ਕਾਰਪੋਰੇਟ ਖੇਤੀ ਨਹੀਂ ਚਾਹੀਦੀ, ਕਿਸਾਨਾਂ ਨੇ ਕੇਂਦਰੀ ਮੰਤਰੀਆਂ ਨੂੰ ਦਿੱਤਾ ਜਵਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਮੀਟਿੰਗ ਵਿੱਚ ਕਿਸਾਨਾਂ ਨੂੰ ਬਜ਼ੁਰਗਾਂ ਅਤੇ ਬੱਚਿਆਂ ਨੂੰ ਘਰ ਵਾਪਸ ਭੇਜਣ ਅਪੀਲ ਦੀ ਕੀਤੀ ਹੈ। ਤੋਮਰ ਨੇ ਕਿਹਾ ਕਿ ਬਜ਼ੁਰਗਾਂ ਅਤੇ ਬੱਚਿਆਂ ਨੂੰ ਸਰਦੀ ਦੇ ਮੌਸਮ ਵਿੱਚ ਠੰਡ ਲੱਗ ਸਕਦੀ ਹੈ, ਇਨ੍ਹਾਂ ਨੂੰ ਠੰਡ ਵਾਲੇ ਮੌਸਮ ਵਿੱਚ ਰਹਿਣ ਲਈ ਮਜ਼ਬੂਰ ਨਾ ਕਰੋ। ਧਰਨੇ

Read More
Punjab

ਕੇਂਦਰ ਸਰਕਾਰ ਨਾਲ ਮੀਟਿੰਗ ਦੌਰਾਨ ਕਿਸਾਨਾਂ ਨੇ ਮੀਡੀਆ ਕਰਮੀਆਂ ਨੂੰ ਵੀ ਛਕਾਇਆ ਲੰਗਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਮੀਟਿੰਗ ਚੱਲ ਰਹੀ ਹੈ। ਕਿਸਾਨਾਂ ਨੇ ਵਿਗਿਆਨ ਭਵਨ, ਦਿੱਲੀ ‘ਚ ਸਾਰੇ ਪੱਤਰਕਾਰਾਂ ਦੇ ਲਈ ਵੀ ਲੰਗਰ ਦਾ ਪ੍ਰਬੰਧ ਕੀਤਾ। ਕਿਸਾਨਾਂ ਨੇ ਕੇਂਦਰ ਸਰਕਾਰ ਨਾਲ ਮੀਟਿੰਗ ਦੌਰਾਨ ਆਪ ਲੰਗਰ ਛਕਣ ਤੋਂ ਬਾਅਦ ਮੀਡੀਆ ਕਰਮੀਆਂ ਨੂੰ ਵੀ ਲੰਗਰ ਛਕਾਇਆ। ਕਿਸਾਨਾਂ

Read More
Punjab

ਦਿੱਲੀ ‘ਚ ਨਿੱਤਰੇ ਕਿਸਾਨਾਂ ਨੂੰ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦਿੱਤੀ ਆਪਣੇ ਇੱਕ ਮਹੀਨੇ ਦੀ ਤਨਖ਼ਾਹ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਵੱਲੋਂ ਬਣਾਏ ਮਾਰੂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ  ਵੱਲੋਂ ਕਿਸਾਨਾਂ ਦੀ ਔਖੀ ਘੜੀ ਵਿੱਚ ਉਨ੍ਹਾਂ ਦੇ ਹੱਕ ਵਿੱਚ ਨਿੱਤਰਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਕਿਸਾਨੀ ਘੋਲ ‘ਚ ਆਪਣੇ ਹਿੱਸੇ ਵਜੋਂ ਦੇਣ ਦਾ ਐਲਾਨ ਕੀਤਾ ਗਿਆ ਹੈ। ਖੇਤੀ ਕਾਨੂੰਨਾਂ ਵਿਰੁੱਧ ਲੜਾਈ ਵਿੱਚ

Read More
Punjab

ਕੇਂਦਰ ਸਰਕਾਰ ਨੇ ਕਿਸਾਨਾਂ ਨੂੰ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਵਾਪਸ ਲੈਣ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਅਤੇ ਕੇਂਦਰ ਸਰਕਾਰ ਵਿੱਚਾਲੇ ਅੱਜ ਵਿਗਿਆਨ ਭਵਨ, ਦਿੱਲੀ ‘ਚ ਦੂਜੇ ਗੇੜ ਦੀ ਮੀਟਿੰਗ ਹੋ ਰਹੀ ਹੈ। ਮੀਟਿੰਗ ਵਿੱਚ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਵਾਲੇ ਫੈਸਲੇ ਨੂੰ ਵਾਪਸ ਲੈਣ ਲਈ ਕਿਹਾ ਹੈ। ਕਿਸਾਨਾਂ ਨੇ ਕਿਹਾ ਕਿ ਅਸੀਂ ਸੱਦਾ ਵਾਪਸ ਲੈ ਲਵਾਂਗੇ ਜੇ

Read More
Punjab

ਖੇਤੀ ਕਾਨੂੰਨ ਰੱਦ ਕਰੋ, ਨਹੀਂ ਤਾਂ ਮੀਟਿੰਗ ਕਰੋ ਖਤਮ, ਕਿਸਾਨਾਂ ਦੀ ਕੇਂਦਰ ਸਰਕਾਰ ਨੂੰ ਚਿਤਾਵਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਪਹਿਲੇ ਗੇੜ ਦੀ ਮੀਟਿੰਗ ਖਤਮ ਹੋ ਗਈ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਲਿਖਤੀ ਜਵਾਬ ਦਿੱਤਾ ਹੈ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੀਆਂ ਕਮੀਆਂ ਦਾ ਜੋ ਡਰਾਫਟ ਤਿਆਰ ਕਰਕੇ ਕੇਂਦਰ ਸਰਕਾਰ ਨੂੰ ਦਿੱਤਾ ਗਿਆ ਸੀ, ਉਸ ਉੱਤੇ ਅੱਜ ਸਰਕਾਰ ਨੇ ਡਰਾਫਟ ਤਿਆਰ ਕਰਕੇ ਕਿਸਾਨਾਂ ਨੂੰ

Read More
Punjab

ਅਕਾਲੀ ਦਲ ਡੈਮੋਕ੍ਰੇਟਿਕ ਦਾ ਜਥਾ ਵੀ ਕਿਸਾਨਾਂ ਦੀ ਹਮਾਇਤ ਲਈ ਦਿੱਲੀ ਨੂੰ ਹੋਇਆ ਰਵਾਨਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿੱਚ ਧਰਨੇ ‘ਤੇ ਬੈਠੇ ਕਿਸਾਨਾਂ ਦੀ ਹਮਾਇਤ ਲਈ ਅਕਾਲੀ ਦਲ ਡੈਮੋਕ੍ਰੇਟਿਕ ਦਾ ਇੱਕ ਵੱਡਾ ਜਥਾ ਪਾਰਟੀ ਦੇ ਲੀਡਰ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਪੰਜਾਬ ਤੋਂ ਰਵਾਨਾ ਹੋਇਆ। ਇਸੇ ਤਰ੍ਹਾਂ ਪੰਜਾਬ ਤੋਂ ਕਿਸਾਨਾਂ ਅਤੇ ਨੌਜਵਾਨਾਂ ਦਾ

Read More
Punjab

ਦਿੱਲੀ ਟਰਾਂਸਪੋਰਟਰ ਵੀ ਕਿਸਾਨਾਂ ਦੀ ਹਮਾਇਤ ‘ਚ ਆਏ, 8 ਦਸੰਬਰ ਨੂੰ ਕੰਮਕਾਜ ਬੰਦ ਕਰਨ ਦੀ ਦਿੱਤੀ ਚਿਤਾਵਨੀ

‘ਦ ਖ਼ਾਲਸ ਬਿਊਰੋ :- ਅੱਜ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੇ ਵਿਗਿਆਨ ਭਵਨ ਵਿੱਚ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਮੀਟਿੰਗ ਚੱਲ ਰਹੀ ਹੈ। ਕਿਸਾਨਾਂ ਨੇ ਦਾਅਵਾ ਕੀਤਾ ਹੈ ਕਿ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਿਨਾਂ ਹੋਰ ਕੋਈ ਵੀ ਸਮਝੌਤਾ ਕਬੂਲ ਨਹੀਂ ਕਰਨਗੇ। ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਟਰਾਂਸਪੋਰਟਰ ਵੀ

Read More
Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੂਰੇ ਪੰਜਾਬ ‘ਚ ਫੂਕੇ ਮੋਦੀ ਸਰਕਾਰ ਦੇ ਪੁਤਲੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨ ਰੱਦ ਕਰਵਾਉਣ , ਬਿਜਲੀ ਸੋਧ ਬਿੱਲ 2020 , ਪਰਾਲੀ ਐਕਟ , ਸਾਰੀਆਂ ਫਸਲਾਂ ਦੀ ਖਰੀਦ ਦੀ ਗਰੰਟੀ ਦਾ ਕਾਨੂੰਨ ਆਦਿ ਮੰਗਾਂ ਨੂੰ ਲੈ ਕੇ 8 ਦਸੰਬਰ

Read More