ਅੰਮ੍ਰਿਤਸਰ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ! ਕੂੜੇ ਵਾਲੀ ਗੱਡੀ ਵਿੱਚੋਂ ਮਿਲੇ ਅੰਗ
- by Preet Kaur
- July 14, 2025
- 0 Comments
ਬਿਉਰੋ ਰਿਪੋਰਟ: ਅੰਮ੍ਰਿਤਸਰ ਤੋਂ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦੀ ਖ਼ਬਰ ਆ ਰਹੀ ਹੈ। ਇੱਥੇ ਰਣਜੀਤ ਐਵੇਨਿਊ ਵਿੱਚ ਕੂੜੇ ਵਾਲੀ ਗੱਡੀ ਵਿੱਚੋਂ ਪਵਿੱਤਰ ਗੁਟਕਾ ਸਾਹਿਬ ਦੇ ਅੰਗ ਮਿਲੇ ਹਨ। ਸਿੱਖ ਜਥੇਬੰਦੀਆਂ ਨੇ ਇਨ੍ਹਾਂ ਦੀ ਬੇਅਦਬੀ ਮੰਨਦਿਆਂ ਥਾਣਾ ਰਣਜੀਤ ਐਵੇਨਿਊ ਵਿੱਚ ਰੋਸ ਜਤਾਉਂਦਿਆਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਅਧਿਕਾਰੀ ਰੋਬਿਨ ਹੰਸ ਨੇ ਇਸ ਮਾਮਲੇ
ਕਿਸਾਨਾਂ ਨੇ ਇਕੱਠ ਦੀ ਥਾਂ ਬਦਲੀ! ਆਮ ਲੋਕਾਂ ਨੂੰ ਕੀਤੀ ਖ਼ਾਸ ਅਪੀਲ
- by Preet Kaur
- July 14, 2025
- 0 Comments
ਬਿਉਰੋ ਰਿਪੋਰਟ (ਅੰਮ੍ਰਿਤਸਰ): ਪੰਜਾਬ ਬਿਜਲੀ ਬੋਰਡ ਦੇ ਨਿੱਜੀਕਰਣ ਦੇ ਵਿਰੋਧ ਵਿੱਚ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਅੱਜ 14 ਜੁਲਾਈ ਅੰਮ੍ਰਿਤਸਰ ਦੇ ਪੰਜਾਬ ਵਿੱਚ ਐਕਸੀਅਨ ਐਸ ਈ ਚੀਫ਼ ਇੰਜੀਨੀਅਰ ਪਾਵਰਕਾਮ ਬਾਡਰਜ਼ੋਨ ਅੰਮ੍ਰਿਤਸਰ ਦੇ ਦਫ਼ਤਰ ਅੱਗੇ ਕਿਸਾਨਾਂ ਵੱਲੋਂ ਵੱਡਾ ਪ੍ਰਦਰਸ਼ਨ ਕੀਤਾ ਜਾਣਾ ਸੀ ਪਰ ਮੀਂਹ ਪੈਣ ਨਾਲ ਜ਼ਮੀਨ ਗਿੱਲੀ ਹੋਣ ਕਰਕੇ ਇਸਦੀ ਥਾਂ ਬਦਲ ਦਿੱਤੀ ਗਈ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਤੀਜਾ ਦਿਨ, ਅਹਿਮ ਬਿੱਲਾਂ ਨੂੰ ਮਿਲ ਸਕਦੀ ਹੈ ਮਨਜ਼ੂਰੀ
- by Gurpreet Singh
- July 14, 2025
- 0 Comments
ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਤੀਜਾ ਦਿਨ ਹੈ, ਜਿਸ ਦੀ ਕਾਰਵਾਈ ਦੁਪਹਿਰ 2 ਵਜੇ ਸ਼ੁਰੂ ਹੋਵੇਗੀ। ਵਿਧਾਨ ਸਭਾ ਸਕੱਤਰੇਤ ਅਨੁਸਾਰ, ਅੱਜ ਦੋ ਬਿੱਲ ਪੇਸ਼ ਕੀਤੇ ਜਾਣਗੇ। ਪੰਜਾਬ ਵਿਕਾਸ ਟੈਕਸ ਸੋਧ ਬਿੱਲ ਅਤੇ ਖਰਚਿਆਂ ਬਾਰੇ ਨਮਿਤਣ ਐਕਟ ਰਿਪੀਲ ਬਿੱਲ। ਆਜ਼ਾਦ ਮੈਂਬਰ ਰਾਣਾ ਇੰਦਰ ਪ੍ਰਤਾਪ ਸਿੰਘ ਡੈਮਾਂ ਵਿੱਚ ਪਾਣੀ ਦੇ ਵਧਦੇ ਪੱਧਰ ਕਾਰਨ ਹੜ੍ਹਾਂ ਦੇ ਖਤਰੇ
ਮਜੀਠੀਆ ਦੀ ਬੈਰਕ ਬਦਲਣ ਨੂੰ ਲੈ ਕੇ ਸੁਣਵਾਈ ਅੱਜ
- by Gurpreet Singh
- July 14, 2025
- 0 Comments
ਮੁਹਾਲੀ : ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਨਿਊ ਨਾਭਾ ਜੇਲ੍ਹ ‘ਚ ਨਿਆਂਇਕ ਹਿਰਾਸਤ ‘ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਨੇ ਜੇਲ੍ਹ ਵਿੱਚ ਬੈਰਕ ਬਦਲਣ ਦੀ ਮੰਗ ਕਰਦੇ ਹੋਏ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ‘ਤੇ ਅੱਜ (14 ਜੁਲਾਈ) ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋਵੇਗੀ। ਅਦਾਲਤ ਨੇ ਸ਼ੁੱਕਰਵਾਰ ਨੂੰ
ਪੰਜਾਬ ਕੈਬਨਿਟ ਦੀ ਮੀਂਟਿੰਗ ਅੱਜ, ਬੇਅਦਬੀ ਮਾਮਲਿਆਂ ਸਬੰਧੀ ਸਖ਼ਤ ਕਾਨੂੰਨ ਨੂੰ ਮਿਲ ਸਕਦੀ ਹੈ ਪ੍ਰਵਾਨਗੀ
- by Gurpreet Singh
- July 14, 2025
- 0 Comments
ਪੰਜਾਬ ਵਿਧਾਨ ਸਭਾ ਦੀ ਕੈਬਨਿਟ ਮੀਟਿੰਗ ਅੱਜ 14 ਜੁਲਾਈ ਨੂੰ ਸਵੇਰੇ 11 ਵਜੇ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਬੇਅਦਬੀ ਮਾਮਲਿਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਤਿਆਰ ਬਿੱਲ ਦੇ ਖਰੜੇ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਪ੍ਰਵਾਨਗੀ ਮਿਲਣ ਤੋਂ ਬਾਅਦ, ਇਸ ਬਿੱਲ ਨੂੰ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਫਿਰ ਇਸਨੂੰ ਲਾਗੂ ਕਰਨ
ਲੈਂਡ ਪੂਲਿੰਗ ਨੀਤੀ ਦੇ ਖ਼ਿਲਾਫ਼ ਅੱਜ ਕਾਂਗਰਸ ਕਰੇਗੀ ਪ੍ਰਦਰਸ਼ਨ
- by Gurpreet Singh
- July 14, 2025
- 0 Comments
ਲੁਧਿਆਣਾ : ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਦੇ ਖਿਲਾਫ ਕਾਂਗਰਸ ਅੱਜ ਲੁਧਿਆਣਾ ਵਿੱਚ ਧਰਨਾ ਦੇਵੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਇਸ ਪ੍ਰਦਰਸ਼ਨ ਦੀ ਅਗਵਾਈ ਕਰਨਗੇ। ਇਹ ਧਰਨਾ ਲੁਧਿਆਣਾ ਦੇ ਗਲਾਡਾ ਦਫਤਰ ਦੇ ਬਾਹਰ ਸਵੇਰੇ 11 ਵਜੇ ਸ਼ੁਰੂ ਹੋਵੇਗਾ, ਜਿਸ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਰੇ ਆਗੂ ਅਤੇ
ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ, ਤੇਜ਼ ਹਵਾਵਾਂ ਚੱਲਣ ਦੀ ਸੰਭਵਨਾ
- by Gurpreet Singh
- July 14, 2025
- 0 Comments
ਇਨ੍ਹੀਂ ਦਿਨੀਂ ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਹੌਲੀ ਹੋ ਗਈ ਹੈ। cਹੈ, ਯਾਨੀ ਗਰਮੀ ਅਜੇ ਵੀ ਉਹੀ ਬਣੀ ਹੋਈ ਹੈ। ਇਸਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਮਾਨਸਾ, ਬਰਨਾਲਾ, ਪਟਿਆਲਾ, ਫਤਹਿਗੜ੍ਹ ਸਾਹਿਬ, ਮੋਹਾਲੀ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਰੂਪਨਗਰ, ਮੋਗਾ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਭਵਿੱਖਬਾਣੀ ਕੀਤੀ
