ਪੰਜਾਬ ‘ਚ ਇਸ ਦਿਨ ਤੋਂ ਇੰਝ ਖੁੱਲ੍ਹਣਗੇ ਸਾਰੇ ਸਕੂਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਸੋਮਵਾਰ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਖੁੱਲ੍ਹਣ ਜਾ ਰਹੇ ਹਨ। ਪੰਜਾਬ ਸਰਕਾਰ ਨੇ ਕੋਰੋਨਾ ਦੇ ਘੱਟ ਰਹੇ ਮਾਮਲਿਆਂ ਦੇ ਮੱਦੇਨਜ਼ਰ ਹੁਣ ਸੂਬੇ ਭਰ ਵਿੱਚ ਸਕੂਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਸਕੂਲਾਂ ਵਿੱਚ ਕੋਵਿਡ ਨਿਯਮਾਂ ਦੀ ਪਾਲਣਾ ਕਰਨਾ ਯਕੀਨੀ ਹੋਵੇਗਾ। ਗ੍ਰਹਿ ਮੰਤਰਾਲੇ ਵੱਲੋਂ ਇਸ ਸਬੰਧੀ ਆਗਿਆ ਦੇ
