India Punjab

ਹਰ ਕਿਸੇ ‘ਚ ਕਿਸਾਨਾਂ ਨੂੰ ਪ੍ਰਦੂਸ਼ਣ ਲਈ ਜ਼ਿੰਮੇਵਾਰ ਠਹਿਰਾਉਣ ਦਾ ਜਨੂੰਨ ਸਵਾਰ – ਸੁਪਰੀਮ ਕੋਰਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਸੁਪਰੀਮ ਕੋਰਟ ਵਿੱਚ ਅੱਜ ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (NCR) ‘ਚ ਹਵਾ ਪ੍ਰਦੂਸ਼ਣ ਦੇ ਮੁੱਦੇ ‘ਤੇ ਸੁਣਵਾਈ ਕੀਤੀ। ਸਰਬਉਚ ਅਦਾਲਤ ਨੇ ਦਿੱਲੀ ਵਿੱਚ ਵੱਧਦੇ ਹਵਾ ਪ੍ਰਦੂਸ਼ਣ ਨੂੰ ਐਮਰਜੰਸੀ ਹਾਲਾਤ ਕਰਾਰ ਦਿੰਦਿਆਂ ਕਿਹਾ ਕਿ ਹਰ

Read More
Punjab

ਅਕਾਲੀ ਦਲ ਦੀ ਮੁੱਖ ਸਲਾਹਕਾਰ ਇਸਤਰੀ ਵਿੰਗ ਰਾਜਿੰਦਰ ਕੌਰ ਮੀਮਸਾ ਨੇ ਦਿੱਤਾ ਅਸਤੀਫ਼ਾ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੀ ਮੁੱਖ ਸਲਾਹਕਾਰ ਇਸਤਰੀ ਵਿੰਗ ਰਾਜਿੰਦਰ ਕੌਰ ਮੀਮਸਾ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਜਿੰਦਰ ਕੌਰ ਮੀਮਸਾ ਨੇ ਆਪਣੇ ਅਸਤੀਫ਼ੇ ਸਬੰਧੀ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਜਾਣਕਾਰੀ ਦਿੱਤੀ ਹੈ। ਮੀਮਸਾ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ, “ਮੈਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ ਸਤਿਕਾਰ ਨੂੰ

Read More
India Punjab

ਪੰਜਾਬ ਦੀ ਸਿਆਸਤ ਵਿੱਚ ਚੰਨ ਬਣ ਕੇ ਚਮਕਿਆ ਚੰਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿਨਾਂ ਵਿੱਚ ਹੀ ਲੋਕਾਂ ਦੇ ਦਿਲਾਂ ‘ਚ ਉਤਰ ਗਏ ਹਨ। ਪੰਜਾਬੀ ਚੰਨੀ ਨੂੰ ਸੂਬੇ ਦੇ ਅਗਲੇ ਮੁੱਖ ਮੰਤਰੀ ਵਜੋਂ ਚਾਹੁਣ ਲੱਗੇ ਹਨ। ਇਹ ਗੱਲ ਸੀਵੋਟਰਜ਼ ਨਾਂ ਦੀ ਇੱਕ ਸੰਸਥਾ ਵੱਲੋਂ ਉੱਭਰ ਕੇ ਸਾਹਮਣੇ ਆਈ ਹੈ। ਚੰਨੀ ਦੀ ਖਾਸੀਅਤ ਇਹ ਹੈ ਕਿ ਉਸਨੇ

Read More
Punjab

ਸ੍ਰੀ ਦਰਬਾਰ ਸਾਹਿਬ ਵਿਖੇ ਮੱਸਿਆ, ਪੁੰਨਿਆ ਤੇ ਸੰਗਰਾਦ ਦਾ ਬੋਰਡ ਹਟਾਉਣ ਦੀ ਉੱਠੀ ਮੰਗ

‘ਦ ਖ਼ਾਲਸ ਬਿਊਰੋ :- ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਮੱਸਿਆ, ਪੁੰਨਿਆ ਅਤੇ ਸੰਗਰਾਦ ਵਾਲਾ ਬੋਰਡ ਹਟਾਉਣ ਦੀ ਮੰਗ ਉੱਠੀ ਹੈ। ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਸਿੱਖ ਆਗੂ ਬਲਦੇਵ ਸਿੰਘ ਸਿਰਸਾ ਨੇ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਸ਼੍ਰੋਮਣੀ ਕਮੇਟੀ ’ਤੇ ਸਿੱਖ ਸਿਧਾਂਤਾਂ ਨੂੰ ਅਣਡਿੱਠ ਕਰਨ ਦਾ ਦੋਸ਼ ਲਾਇਆ ਹੈ। ਆਪਣੀ ਪਟੀਸ਼ਨ ਵਿੱਚ

Read More
India Punjab

ਬੇ ਅਦਬੀ ਮਾਮਲਾ : ਡੇਰਾ ਸੱਚਾ ਸੌਦਾ ਦੇ ਪ੍ਰਬੰਧਕੀ ਕੰਪਲੈਕਸ ‘ਚ ਰਚੀ ਗਈ ਸੀ ਸਾਜਿਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬਲਾਤ ਕਾਰੀ ਅਤੇ ਕਾ ਤਲ ਡੇਰਾ ਸਿਰਸਾ ਮੁਖੀ ਰਾਮ ਰਹੀਮ ਤੋਂ ਹੋਈ ਪੁੱਛ-ਪੜਤਾਲ ਮਗਰੋਂ ਦਾਅਵਾ ਕੀਤਾ ਹੈ ਕਿ ਬੇਅਦਬੀ ਦੀ ਸਾਜ਼ਿਸ਼ ਡੇਰਾ ਸੱਚਾ ਸੌਦਾ ਦੇ ਪ੍ਰਬੰਧਕੀ ਕੰਪਲੈਕਸ ਵਿੱਚ ਰਚੀ ਗਈ ਸੀ ਅਤੇ ਇਹ ਸਾਜ਼ਿਸ਼ ਰਚਣ ਸਮੇਂ

Read More
Punjab

ਕਾਂਗਰਸ ਨੇ ਐਲਾਨੇ ਜ਼ਿਲ੍ਹਾ ਕੋਆਰਡੀਨੇਟਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਨੇ ਜਨ ਜਾਗਰਣ ਮੁਹਿੰਮ ਤਹਿਤ ਜ਼ਿਲ੍ਹਾ ਕੋਆਰਡੀਨੇਟਰਾਂ ਦਾ ਐਲਾਨ ਕਰ ਦਿੱਤਾ ਹੈ। ਇਹਨਾਂ ਕੋਆਰਡੀਨੇਟਰਾਂ ਦੀ ਸੂਚੀ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਇੰਚਾਰਜ ਪੀ ਪੀ ਸੀ ਸੀ) ਯੋਗਿੰਦਰ ਪਾਲ ਢੀਂਗਰਾ ਵੱਲੋਂ ਜਾਰੀ ਕੀਤੀ ਗਈ ਹੈ।

Read More
Punjab

ਚੰਨੀ ਦੀ ਸੋਨੂੰ ਸੂਦ ਨਾਲ ਮੀਟਿੰਗ ਬਣੀ ਚਰਚਾ ਦਾ ਵਿਸ਼ਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੇ ਨਾਲ ਮੁਲਾਕਾਤ ਕੀਤੀ ਹੈ। ਇਹ ਮੁਲਾਕਾਤ ਚੰਡੀਗੜ੍ਹ ਦੇ ਸੈਕਟਰ-35 ਵਿਖੇ ਇੱਕ ਨਿੱਜੀ ਹੋਟਲ ਵਿੱਚ ਹੋਈ ਹੈ। ਜਾਣਕਾਰੀ ਮੁਤਾਬਕ ਦੋਵਾਂ ਵਿਚਾਲੇ ਇਹ ਮੀਟਿੰਗ ਲਗਭਗ ਢਾਈ ਘੰਟੇ ਤੱਕ ਚੱਲੀ। ਸੋਨੂੰ ਸੂਦ ਤੇ ਚਰਨਜੀਤ ਸਿੰਘ ਚੰਨੀ ਵਿਚਾਲੇ ਇਹ ਮੀਟਿੰਗ

Read More
India Punjab

ਮੇਰੇ ਜਵਾਬ ਦੀ ਉਡੀਕ ਤੋਂ ਪਹਿਲਾਂ ਹੀ ਸਾੜੇ ਗਏ ਮੇਰੇ ਪੁਤਲੇ, ਸੋਨੀਆ ਮਾਨ ਦਾ ਕਿਸਾਨ ਜਥੇਬੰਦੀਆਂ ਨੂੰ ਸਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਦਾਕਾਰਾ ਸੋਨੀਆ ਮਾਨ ਨੇ ਸਿਆਸਤ ਵਿੱਚ ਆਉਣ ਦੀ ਫੈਲੀ ਖਬਰ ਨੂੰ ਖ਼ਾਰਜ ਕਰ ਦਿੱਤਾ ਹੈ। ਸੋਨੀਆ ਮਾਨ ਨੇ ਕਿਸੇ ਵੀ ਰਾਜਨੀਤਿਕ ਪਾਰਟੀ ਦੇ ਨਾਲ ਜੁੜਨ ਦਾ ਖੰਡਨ ਕੀਤਾ ਹੈ। ਸੋਨੀਆ ਮਾਨ ਵਿਰੋਧ ਕਰਨ ਵਾਲਿਆਂ ‘ਤੇ ਵੀ ਵਰ੍ਹੇ। ਉਨ੍ਹਾਂ ਕਿਹਾ ਕਿ ਇੱਕ ਔਰਤ ਹੋਣ ਦੇ ਕਰਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ

Read More
Punjab

ਅਕਾਲੀ ਦਲ ਨੇ ਐਲਾਨੇ 3 ਹੋਰ ਉਮੀਦਵਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਨੇ ਸੁਨੀਤਾ ਚੌਧਰੀ ਨੂੰ ਬਲਾਚੌਰ ਤੋਂ, ਜਸਪਾਲ ਸਿੰਘ ਬਿੱਟੂ ਚੱਠਾ ਨੂੰ ਦਿਹਾਤੀ ਪਟਿਆਲਾ (Rural Patiala) ਤੋਂ ਅਤੇ ਨੌਜਵਾਨ ਲੀਡਰ ਬਚਿੱਤਰ ਸਿੰਘ ਕੋਹਾੜ ਨੂੰ ਸ਼ਾਹਕੋਟ ਚੋਣ ਹਲਕੇ ਤੋਂ ਉਮੀਦਵਾਰ

Read More
Punjab

ਹਰੀਸ਼ ਚੌਧਰੀ ਨਾਲ ਦੋ ਸਕੱਤਰ ਨਿਯੁਕਤ

‘ਦ ਖ਼ਾਲਸ ਬਿਊਰੋ :- ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਦੇ ਨਾਲ ਦੋ ਸਕੱਤਰ ਨਿਯੁਕਤ ਕੀਤੇ ਹਨ। ਇਨ੍ਹਾਂ ਵਿੱਚ ਹਰਸ਼ਵਰਧਨ ਅਤੇ ਚੇਤਨ ਚੌਹਾਨ ਸ਼ਾਮਲ ਹਨ। ਇਹ ਦੋਵੇਂ ਆਗੂ ਹਲਕਾ ਇੰਚਾਰਜ ਚੌਧਰੀ ਨਾਲ ਮਿਲ ਕੇ ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਰੋਕਣ ਦੀ ਕੋਸ਼ਿਸ਼ ਕਰਨਗੇ। ਪੰਜਾਬ ਵਿੱਚ ਜਲਦੀ ਹੀ ਚੋਣਾਂ ਹੋਣ ਜਾ

Read More