ਸਕਾਲਰਸ਼ਿਪ ਘੁਟਾਲੇ ‘ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਕਾਲਰਸ਼ਿਪ ਘੁਟਾਲੇ ਵਿੱਚ ਪੰਜਾਬ ਸਰਕਾਰ ਨੇ ਇੱਕ ਵੱਡਾ ਐਕਸ਼ਨ ਲਿਆ ਹੈ। ਪੰਜਾਬ ਸਰਕਾਰ ਵੱਲੋਂ ਕਈ ਵੱਡੇ ਅਧਿਕਾਰੀਆਂ ਨੂੰ ਚਾਰਜਸ਼ੀਟ ਕਰ ਦਿੱਤਾ ਗਿਆ ਹੈ। ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ ਖਿਲਾਫ਼ ਕਾਰਵਾਈ ਦੇ ਆਦੇਸ਼ ਦੇ ਦਿੱਤੇ ਗਏ ਹਨ। DCAF ਚਰਨਜੀਤ ਸਿੰਘ ਖ਼ਿਲਾਫ਼ ਵੀ ਐਕਸ਼ਨ ਲਿਆ ਗਿਆ ਹੈ। ਕੈਬਨਿਟ ਮੰਤਰੀ ਰਾਜ ਕੁਮਾਰ
