ਕਿਸਾਨ ਯੂਨੀਅਨ ਲੀਡਰ ਗੁਰਨਾਮ ਚਰੁਨੀ ਨੇ ਕਿਸਾਨਾਂ ਨੂੰ ਸਖ਼ਤਾਈ ਦੌਰਾਨ ਪੁਲਿਸ ਬੈਰੀਕੇਡਾਂ ਨੂੰ ਤੋੜ ਕੇ ਹਰ ਹਾਲ ‘ਚ ਮੋਹੜਾ ਮੰਡੀ ਪਹੁੰਚਣ ਦਾ ਦਿੱਤਾ ਸੱਦਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਯੂਨੀਅਨ ਦੇ ਲੀਡਰ ਗੁਰਨਾਮ ਸਿੰਘ ਚਰੁਨੀ ਨੇ ਦਿੱਲੀ ਨੂੰ ਕੂਚ ਕਰਨ ਵਾਲੀ ਰਣਨੀਤੀ ਵਿੱਚ ਬਦਲਾਅ ਕਰਦਿਆਂ ਕਿਸਾਨਾਂ ਨੂੰ ਮੋਹੜਾ ਮੰਡੀ ਜ਼ਿਲ੍ਹਾ ਅੰਬਾਲਾ ਦੇ ਬਾਹਰ ਜੀ.ਟੀ. ਰੋਡ ‘ਤੇ ਸਵੇਰੇ 11 ਵਜੇ ਤੱਕ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ‘ਅਸੀਂ ਪਹਿਲਾਂ 25 ਨਵੰਬਰ ਨੂੰ ਸ਼ੰਭੂ ਬਾਰਡਰ