ਹੁਸ਼ਿਆਰਪੁਰ ਵਾਸੀ ਪੜ੍ਹ ਲੈਣ ਜ਼ਿਲ੍ਹੇ ‘ਚ ਲੱਗੀਆਂ ਇਹ ਪਾਬੰਦੀਆਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹੁਸ਼ਿਆਰਪੁਰ ਦੇ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਫੌਜਦਾਰੀ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ
