ਪੰਜਾਬ ਸਰਕਾਰ ਨੇ ਅੰਤਰਰਾਜੀ ਪਰਵਾਸੀ ਕਾਮੇ ਨੇਮਾਂ ‘ਚ ਸੋਧ ਕਰਨ ਸਮੇਤ ਲਏ ਹੋਰ ਅਹਿਮ ਫੈਸਲੇ
‘ਦ ਖ਼ਾਲਸ ਬਿਊਰੋ :- ਪੰਜਾਬ ਮੰਤਰੀ ਮੰਡਲ ਨੇ ਕਰਜ਼ਾ ਲੈਣ ਲਈ ਕੇਂਦਰ ਸਰਕਾਰ ਦੀ ਸ਼ਰਤ ਪੂਰੀ ਕਰਦਿਆਂ ਅੰਤਰਰਾਜੀ ਪਰਵਾਸੀ ਕਾਮੇ ਨੇਮਾਂ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸੂਬਾਈ ਵਜ਼ਾਰਤ ਨੇ ਇਸ ਮੌਕੇ ਕੁੱਝ ਹੋਰ ਫੈਸਲੇ ਵੀ ਲਏ ਹਨ। ਪੰਜਾਬ ਸਰਕਾਰ ਦੇ ਬੁਲਾਰੇ ਨੇ ਵਜ਼ਾਰਤੀ ਫੈਸਲਿਆਂ ਸਬੰਧੀ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ