Punjab

ਜਲੰਧਰ ‘ਚ ਕਾਂਗਰਸੀਆਂ ਨੇ ਕਾਂਗਰਸ ਦੀ ਟਿਕਟ ‘ਤੇ ਚੁਣੇ ਕੌਸਲਰਾਂ ਖਿਲਾਫ ਦਿੱਤਾ ਧਰਨਾ

ਬਿਉਰੋ ਰਿਪੋਰਟ – ਨਗਰ ਨਿਗਮ ਚੋਣਾਂ ਤੋਂ ਬਾਅਦ ਦਲ ਬਦਲੀਆਂ ਦਾ ਮਾਹੌਲ ਸ਼ੁਰੂ ਹੋ ਗਿਆ ਹੈ। ਜਲੰਧਰ ਵਿਚ ਕਾਂਗਰਸ ਦੀ ਟਿਕਟ ‘ਤੇ ਜਿੱਤੇ ਦੋ ਕਾਂਗਰਸੀ ਕੌਸਲਰ ਹੁਣ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸ ਤੋਂ ਨਾਰਾਜ਼ ਕਾਂਗਰਸੀਆਂ ਨੇ ਅੱਜ ਸਾਬਕਾ ਮੇਅਰ ਜਗਦੀਸ਼ ਰਾਜ ਰਾਜਾ ਦੀ ਪਤਨੀ ਅਨੀਤਾ ਰਾਜਾ ਨੂੰ ਕਾਂਗਰਸ ਵੱਲੋਂ ਦਿੱਤੀ ਟਿਕਟ

Read More
Khetibadi Punjab

ਖਨੌਰੀ ਦੇ ਮੰਚ ਤੋਂ ਬੋਲੇ ਜਗਜੀਤ ਸਿੰਘ ਡੱਲੇਵਾਲ, “ਜਾਂ ਜਿੱਤਾਂਗੇ, ਜਾਂ ਮਰਾਂਗੇ”

ਖਨੌਰੀ ਬਾਰਡਰ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕੜਾਕੇ ਦੀ ਸਰਦੀ ‘ਚ ਕਿਸਾਨ ਧਰਨੇ ‘ਤੇ ਬੈਠੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਮਰਨ ਵਰਤ ਨੂੰ ਅੱਜ 29 ਦਿਨ ਹੋ ਗਏ ਹਨ। ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Read More
Punjab

ਲੁਧਿਆਣਾ ‘ਚ ਕਾਂਗਰਸ-ਭਾਜਪਾ ਗਠਜੋੜ ਵਿਚਾਲੇ ਰਵਨੀਤ ਬਿੱਟੂ ਦਾ ਅਹਿਮ ਬਿਆਨ! ਸਥਿਤੀ ਹੋਈ ਸਾਫ

ਬਿਉਰੋ ਰਿਪੋਰਟ – ਪੰਜਾਬ ਵਿਚ ਹੋਈਆ ਨਗਰ ਨਿਗਮ ਚੋਣਾਂ (MC Election)  ਵਿਚ ਲੁਧਿਆਣਾ ਦਾ ਨਤੀਜੇ ਵਿਚ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲਿਆ ਸੀ, ਜਿਸ ਤੋਂ ਬਾਅਦ ਇਹ ਖਬਰਾਂ ਚੱਲ ਰਹੀਆਂ ਸਨ ਕਿ ਕਾਂਗਰਸ ਅਤੇ ਭਾਜਪਾ ਦੋਵੇਂ ਮਿਲ ਕੇ ਆਪਣਾ ਮੇਅਰ ਬਣਾ ਸਕਦੇ ਹਨ ਪਰ ਹੁਣ ਇਨ੍ਹਾਂ ਖਬਰਾਂ ਨੂੰ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ

Read More
Punjab

ਅੰਮ੍ਰਿਤਸਰ ‘ਚ ਕਾਂਗਰਸ ਨੇ ਕੱਢਿਆ ਰੋਸ ਮਾਰਚ! ਮੰਗਿਆ ਸ਼ਾਹ ਦਾ ਅਸਤੀਫਾ

ਬਿਉਰੋ ਰਿਪੋਰਟ – ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਵੱਲੋਂ ਭੀਮ ਰਾਓ ਅੰਬੇਦਕਰ ਜੀ ਨੂੰ ਲੈ ਕੇ ਕੀਤੀ ਟਿੱਪਣੀ ਤੇ ਕਾਂਗਰਸੀ ਆਗੂਆਂ ਨੇ ਅੱਜ ਪੂਰੇ ਪੰਜਾਬ ਵਿਚ ਰੋਸ਼ ਮਾਰਚ ਕੱਢੇ ਹਨ। ਅੰਮ੍ਰਿਤਸਰ ਵਿਚ ਵੀ ਅੱਜ ਕਾਂਗਰਸ ਦੀ ਸਥਾਨਕ ਲੀਡਰਸ਼ਿਪ ਨੇ ਇਕ ਵਿਸ਼ਾਲ ਰੋਸ ਮਾਰਚ ਕੱਢਿਆ ਹੈ। ਦੱਸ ਦੇਈਏ ਕਿ ਇਹ ਰੋਸ ਮਾਰਚ ਅੰਮ੍ਰਿਤਸਰ

Read More
Punjab

ਪੈਰਾਂ ਨਾਲ ਬਣਾਇਆ ਜਾ ਰਿਹਾ ਸੀ ਗਚਕ: ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਨੇ ਸੀਲ ਕੀਤਾ ਫੈਕਟਰੀ

ਬਠਿੰਡਾ ਦੀ ਇੱਕ ਫੈਕਟਰੀ ਵਿੱਚ ਇਸ ਨੂੰ ਪੈਰਾਂ ਨਾਲ ਕੁਚਲ ਕੇ ਗਚਕ ਬਣਾਇਆ ਜਾ ਰਿਹਾ ਹੈ। ਜਿਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਹਰਕਤ ‘ਚ ਆ ਗਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਹ ਫੈਕਟਰੀ ਬਿਨਾਂ ਲਾਇਸੈਂਸ ਤੋਂ ਚੱਲ ਰਹੀ ਸੀ। ਜਿਸ ਨੂੰ ਹੁਣ ਸੀਲ ਕਰ ਦਿੱਤਾ ਗਿਆ ਹੈ। ਮਾਮਲਾ ਗੋਨਿਆਣਾ ਮੰਡੀ ਦਾ ਹੈ। ਜਾਣਕਾਰੀ

Read More
Punjab

SGPC ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੁਣ 30 ਦਸੰਬਰ ਨੂੰ

ਅੰਮ੍ਰਿਤਸਰ : SGPC ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੁਣ 30 ਦਸੰਬਰ ਨੂੰ ਸੱਦੀ ਗਈ ਹੈ। ਇਸ ਤੋਂ ਪਹਿਲਾ ਇਹ ਮੀਟਿੰਗ 23 ਦਸੰਬਰ ਨੂੰ ਸੱਦੀ ਗਈ ਸੀ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਰੱਦ ਕਰ ਦਿੱਤੀ ਗਈ। ਐਸਜੀਪੀਸੀ ਦੇ ਪ੍ਰਧਾਨ ਦੇ ਰੁਝੇਵਿਆਂ ਕਾਰਨ 23 ਦਸੰਬਰ ਨੂੰ ਹੋਣ ਵਾਲੀ

Read More
India Punjab

ਕੇਜਰੀਵਾਲ ਨੇ ਬੁਲਾਈ ਪੰਜਾਬ ਦੇ ਵਿਧਾਇਕਾਂ ਅਤੇ ਮੰਤਰੀਆਂ ਦੀ ਮੀਟਿੰਗ

ਬਿਉਰੋ ਰਿਪੋਰਟ – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲੇ ਨੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਸਾਰੇ ਮੰਤਰੀਆਂ ਦੀ ਮੀਟਿੰਗ ਦਿੱਲੀ ਵਿਚ ਸੱਦੀ ਹੈ। ਦੱਸ ਦੇਈਏ ਕਿ ਇਹ ਮੀਟਿੰਗ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਵੇਗੀ। ਖਬਰ ਲਿਖੇ ਜਾਣ ਤੱਕ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਇਹ ਮੀਟਿੰਗ 3 ਵਜੇ ਤੋਂ

Read More
Punjab

ਸਾਲ ਦੇ ਆਖਰੀ ਦਿਨ ਪੰਜਾਬ ਦੇ ਇਸ ਸ਼ਹਿਰ ‘ਚ ਹੋਵੇਗਾ ਦਿਲਜੀਤ ਦਾ ਸ਼ੋਅ

ਬਿਉਰੋ ਰਿਪੋਰਟ – ਉੱਘੇ ਪੰਜਾਬੀ ਗਾਇਕ ਅਤੇ ਕਲਾਕਾਰ ਦਿਲਜੀਤ ਦੁਸਾਂਝ (Diljit Dosanjh) ਪਿਛਲੇ ਕਈ ਮਹਿਨੀਆਂ ਤੋਂ ਵੱਖ-ਵੱਖ ਥਾਵਾਂ ‘ਤੇ ਆਪਣੇ ਸ਼ੋਅ ਕਰ ਰਹੇ ਹਨ। ਉਨ੍ਹਾਂ ਦਾ ਸਾਲ ਦਾ ਆਖਰੀ ਸ਼ੋਅ 31 ਦਸੰਬਰ ਨੂੰ ਲੁਧਿਆਣਾ ਵਿਚ ਹੋਵੇਗਾ। ਇਸ ਦੇ ਨਾਲ ਹੀ ਉਹ ਨਵੇਂ ਸਾਲ ਦੀ ਆਮਦ ਦਾ ਜਸ਼ਨ ਮਨਾਉਣਗੇ। ਇਸ ਦੀ ਜਾਣਕਾਰੀ ਖੁਦ ਦਿਲਜੀਤ ਦੁਸਾਂਝ ਵੱਲੋਂ

Read More
Punjab

ਤਰਨ ਤਾਰਨ ‘ਚ ਝੂਠੇ ਮੁਕਾਬਲੇ ਦੇ ਮਾਮਲੇ ‘ਚ ਅਦਲਾਤ ਅੱਜ ਦੇਵੇਗਾ ਸਜ਼ਾ

ਬਿਉਰੋ ਰਿਪੋਰਟ – ਪੰਜਾਬ ‘ਚ ਖਾੜਕੂਵਾਦ ਦੇ ਦੌਰ ‘ਚ ਅਗਵਾ ਕਰਕੇ ਮਾਰੇ ਗਏ ਨੌਜਵਾਨਾਂ ਦੇ ਮਾਮਲਿਆਂ ਵਿਚ ਅਦਾਲਤਾਂ ਹੁਣ ਇਨਸਾਫ ਕਰ ਰਹੀਆਂ ਹਨ ਪਰ ਇਹ ਇਨਸਾਫ ਲੰਬੀ ਦੇਰੀ ਤੋਂ ਬਾਅਦ ਕੀਤਾ ਜਾ ਰਿਹਾ ਹੈ। ਕਈਆਂ ਦੀ ਜ਼ਿੰਦਗੀ ਇਨਸਾਫ ਦੀ ਉਡੀਕ ਕਰਦਿਆਂ ਮੁੱਕ ਗਈ ਹੈ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ 1992 ਵਿੱਚ ਤਰਨਨਤਾਰਨ ਨਾਲ ਸਬੰਧਤ ਦੋ

Read More