ਰੁੱਤ ਰੁੱਸਿਆਂ ਨੂੰ ਮਨਾਉਣ ਦੀ ਆਈ
‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਨਾਉਣ ਲਈ ਖੁਦ ਨਵਜੋਤ ਸਿੰਘ ਸਿੱਧੂ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਦੇ ਫਾਰਮ ਹਾਊਸ ਸਿਸਵਾਂ ਵਿੱਚ ਜਾਣਗੇ। ਉਹ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਕੈਪਟਨ ਨੂੰ ਬੇਨਤੀ ਕਰਨਗੇ। ਸਿੱਧੂ ਨਾਲ ਉਸਦੇ ਹਮਾਇਤੀ ਵਿਧਾਇਕਾਂ ਦੀ ਫੌਜ ਵੀ ਜਾਵੇਗੀ। ਅਮਰਿੰਦਰ ਸਿੰਘ ਦੇ ਘਰ ਪਹੁੰਚਣ ਦਾ ਸਮਾਂ
