ਸੰਨੀ ਦਿਉਲ ਨੇ ਕਿਸਾਨਾਂ ਨੂੰ ਕੇਂਦਰ ਸਰਕਾਰ ਦਾ ਸੱਦਾ ਕਬੂਲਣ ਦੀ ਕੀਤੀ ਅਪੀਲ
‘ਦ ਖ਼ਾਲਸ ਬਿਊਰੋ :- ਗੁਰਦਾਸਪੁਰ ਤੋਂ ਬੀਜੇਪੀ ਦੇ ਮੈਂਬਰ ਪਾਰਲੀਮੈਂਟ ਸੰਨੀ ਦਿਉਲ ਨੇ ਇਤਿਹਾਸ ਦਾ ਹਵਾਲਾ ਦਿੰਦੇ ਹੋਏ ਕਿਸਾਨਾਂ ਨੂੰ 13 ਨਵੰਬਰ ਨੂੰ ਕੇਂਦਰ ਸਰਕਾਰ ਵੱਲੋਂ ਸੱਦੀ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸੰਨੀ ਦਿਉਲ ਨੇ ਟਵੀਟ ਕਰਦੇ ਹੋਏ ਕਿਹਾ ਕਿ ‘ਇਤਿਹਾਸ ਗਵਾਹ ਹੈ ਕਿ ਵੱਡੀ ਤੋਂ ਵੱਡੀ ਮੁਸ਼ਕਲ ਅਤੇ ਵਿਵਾਦ ਦਾ ਹੱਲ