ਪਾਵਨ ਸਰੂਪ ਮਾਮਲਾ: SGPC ਨੇ ਜਨਤਕ ਕੀਤੀ ਜਾਂਚ ਰਿਪੋਰਟ
‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਾਇਬ ਹੋਏ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਰਿਪੋਰਟ ਨੂੰ ਜਨਤਕ ਕਰ ਦਿੱਤਾ ਹੈ। ਰਿਪੋਰਟ ਵਿੱਚ ਅਹੁਦੇਦਾਰਾਂ ਦੀ ਅਣਗਹਿਲੀ ਦਾ ਜ਼ਿਕਰ ਕੀਤਾ ਗਿਆ ਹੈ। SGPC ਦੇ ਸਾਬਕਾ ਮੁੱਖ ਸਕੱਤਰ ਡਾ.ਰੂਪ ਸਿੰਘ ਤੇ ਹਰਚਰਨ ਸਿੰਘ ਦਾ ਵੀ ਇਸ ਰਿਪੋਰਟ ਵਿੱਚ ਨਾਮ ਸ਼ਾਮਿਲ ਹੈ। ਪੂਰੀ ਜਾਂਚ ਰਿਪੋਰਟ ਪੜ੍ਹਨ ਲਈ