ਕਿਸਾਨੀ ਅੰਦੋਲਨ ਕਾਰਨ ਬੀਜੇਪੀ ਨੂੰ ਹੋ ਰਿਹਾ ਹੈ ਭਾਰੀ ਨੁਕਸਾਨ – ਮਾਸਟਰ ਮੋਹਨ ਲਾਲ
‘ਦ ਖ਼ਾਲਸ ਬਿਊਰੋ :- ਬੀਜੇਪੀ ਦੇ ਲੀਡਰ ਮਾਸਟਰ ਮੋਹਨ ਲਾਲ ਨੇ ਕਿਸਾਨਾਂ ਵੱਲੋਂ ਅੱਜ ਮਹਿੰਗਾਈ ਦੇ ਖਿਲਾਫ ਕੀਤੇ ਜਾ ਰਹੇ ਪ੍ਰਦਰਸ਼ਨ ਬਾਰੇ ਕਿਹਾ ਕਿ ਕਿਸਾਨਾਂ ਦਾ ਮਸਲਾ ਰਾਜਨੀਤਿਕ ਮਸਲਾ ਬਣ ਚੁੱਕਾ ਹੈ। ਇਹ ਹੁਣ ਕਿਸਾਨਾਂ ਦਾ ਮਸਲਾ ਨਹੀਂ ਰਿਹਾ ਹੈ। ਇਹ ਅੰਦੋਲਨ ਹੁਣ ਕਾਂਗਰਸ ਦੇ ਪਿੱਛੇ ਹੈ। ਕਿਸਾਨ ਲੀਡਰਾਂ ਵੱਲੋਂ ਬੀਜੇਪੀ ਨੂੰ ਵੋਟ ਨਾ ਪਾਉਣ