ਹਰੀਸ਼ ਰਾਵਤ ਨੂੰ ਨਹੀਂ ਮਿਲੀ ਮੁਆਫ਼ੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨਾਂ ਨੂੰ ‘ਪੰਜ ਪਿਆਰੇ’ ਕਹੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਭਾਸ਼ਾ ਬੋਲਦੇ ਵਕਤ ਬਹੁਤ ਧਿਆਨ ਰੱਖਣ ਦੀ ਲੋੜ
