ਪੰਜਾਬ ਦੇ ਸਕੂਲਾਂ ’ਚ ਵਧੀਆਂ ਛੁੱਟੀਆਂ, ਸਾਰੇ ਸਕੂਲਾਂ ’ਚ 7 ਜਨਵਰੀ ਤੱਕ ਛੁੱਟੀ
- by Gurpreet Singh
- December 31, 2024
- 0 Comments
ਮੁਹਾਲੀ : ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ 7 ਜਨਵਰੀ ਤੱਕ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਸਾਂਝੀ ਕੀਤੀ ਗਈ ਹੈ। ਸਿੱਖਿਆ ਮੰਤਰੀ ਹਰਜੋਤ ਨੇ ਟਵੀਟ ਕਰਦਿਆਂ
VIDEO-31 ਦਸੰਬਰ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- December 31, 2024
- 0 Comments
ਚੌੜਾ ਨੂੰ ਪੰਥ ‘ਚੋਂ ਛੇਕਣ ਦਾ ਮਤਾ ਰੱਦ! ਗਿਆਨੀ ਹਰਪ੍ਰੀਤ ਸਿੰਘ ਤੋਂ ਨਹੀਂ ਹਟੀ ਰੋਕ
- by Manpreet Singh
- December 31, 2024
- 0 Comments
ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ ਉੱਤਰ ਪ੍ਰਦੇਸ਼ ਵਿਚ ਪੰਜਾਬ ਦੇ ਤਿੰਨ ਨੌਜਵਾਨਾਂ ਨੂੰ ਮੁਕਾਬਲਾ ਬਣਾ ਕੇ ਮਾਰਨ ਦੀ ਸਖਤ ਨਿੰਦਾ ਕੀਤੀ ਹੈ। ਐਸਜੀਪੀਸੀ ਵੱਲੋਂ ਇਸ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਦੌਰਾਨ ਯੂਪੀ ’ਚ
ਡਾ. ਮਨਮੋਹਨ ਸਿੰਘ ਦੀ ਪਤਨੀ ਦੀ ਸੁਰੱਖਿਆ ਬਾਰੇ ਹੋਇਆ ਵੱਡਾ ਫੈਸਲਾ!
- by Manpreet Singh
- December 31, 2024
- 0 Comments
ਬਿਉਰੋ ਰਿਪੋਰਟ – ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨੂੰ ਦਿੱਤੀ ਜਾਣ ਵਾਲੀ ਸੁਰੱਖਿਆ ਪਹਿਲਾਂ ਦੀ ਤਰ੍ਹਾਂ ਬਰਕਰਾਰ ਰਹੇਗੀ। ਦੱਸ ਦੇਈਏ ਕਿ ਡਾ. ਮਨਮੋਹਨ ਸਿੰਘ ਦਾ ਬੀਤੇ ਕੁਝ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ, ਇਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਨੂੰ ਦਿੱਤੀ ਜਾ ਰਹੀ ਸੁਰੱਖਿਆ ਨੂੰ ਬਰਕਰਾਰ ਰੱਖਣ ਦਾ ਐਲਾਨ ਕੀਤਾ ਗਿਆ ਹੈ। ਗੁਰਸ਼ਰਨ
ਪੰਜਾਬ ‘ਚ ਬਿਨ੍ਹਾਂ ਜੁਰਮਾਨੇ ਤੋਂ ਪ੍ਰਾਪਰਟੀ ਟੈਕਸ ਭਰਨ ਦਾ ਅੱਜ ਆਖਰੀ ਮੌਕਾ
- by Manpreet Singh
- December 31, 2024
- 0 Comments
ਬਿਉਰੋ ਰਿਪੋਰਟ – ਪੰਜਾਬ ਚ ਅੱਜ ਨਗਰ ਨਿਗਮਾਂ ਵਿਚ ਬਿਨ੍ਹਾਂ ਜੁਰਮਾਨੇ ਤੋਂ ਬਿਨ੍ਹਾਂ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਦਾ ਅੱਜ ਆਖਰੀ ਦਿਨ ਹੈ। ਜੋ ਅੱਜ ਪ੍ਰਾਪਰਟੀ ਟੈਕਸ ਅਦਾ ਨਹੀਂ ਕਰਦਾ ਉਸ ਨੂੰ ਫਿਰ 10 ਫੀਸਦੀ ਜੁਰਮਾਨੇ ਕੀਤਾ ਜਾਵੇਗਾ। ਪ੍ਰਾਪਰਟੀ ਟੈਕਸ ਦਾ ਭੁਗਤਾਨ ਕਰਨ ਵਾਲੇ ਖਪਤਕਾਰ ਜੁਰਮਾਨੇ ਤੋਂ ਬਚਣ ਲਈ ਪ੍ਰਾਪਰਟੀ ਟੈਕਸ ਜਮ੍ਹਾ ਕਰਵਾ ਰਹੇ ਹਨ। ਇੰਨਾ ਹੀ
VIDEO-2 ਜਨਵਰੀ ਦੀ ਸੁਣਵਾਈ ਹੋਵੇਗੀ ਅਹਿਮ | The Khalas Tv
- by Manpreet Singh
- December 31, 2024
- 0 Comments
ਨਰਾਇਣ ਸਿੰਘ ਚੌੜਾ ’ਤੇ ਅੰਤਰਿਮ ਕਮੇਟੀ ਨੇ ਲਿਆ ਯੂ-ਟਰਨ, ਪੰਥ ਚੋਂ ਛੇਕਣ ਦਾ ਮਤਾ ਲਿਆ ਵਾਪਸ
- by Gurpreet Singh
- December 31, 2024
- 0 Comments
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਮੀਟਿੰਗ ਖਤਮ ਹੋ ਗਈ ਹੈ। ਇਹ ਮੀਟਿੰਗ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ। ਇਸ ਮੀਟਿੰਗ ਵਿੱਚ ਨਰਾਇਣ ਸਿੰਘ ਚੌੜਾ ਨੂੰ ਪੰਛ ਚੋਂ ਛੇਕਣ ਦੇ ਮਾਮਲੇ ’ਤੇ ਅੰਤਰਿਮ ਕਮੇਟੀ ਨੇ ਯੂ-ਟਰਨ ਲਿਆ ਹੈ। ਕਮੇਟੀ ਨੇ ਨਰਾਇਣ ਸਿੰਘ ਚੌੜਾ ਖ਼ਿਲਾਫ਼ ਲਿਆਂਦਾ ਮਤਾ ਵਾਪਸ ਲੈ ਲਿਆ
ਜਲੰਧਰ ‘ਚ ਵੀਰਵਾਰ ਨੂੰ ਅੱਧੀ ਛੁੱਟੀ ਦਾ ਐਲਾਨ
- by Gurpreet Singh
- December 31, 2024
- 0 Comments
ਜਲੰਧਰ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਵੀਰਵਾਰ ਯਾਨੀ 2 ਜਨਵਰੀ 2025 ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਪੱਤਰ ਵਿੱਚ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ 6 ਜਨਵਰੀ ਨੂੰ ਹੈ। ਇਸ ਨੂੰ ਮੁੱਖ ਰੱਖਦਿਆਂ ਸੈਂਟਰਲ ਟਾਊਨ ਸਥਿਤ ਗੁਰਦੁਆਰਾ ਦੀਵਾਨ ਅਸਥਾਨ