ਠੇਕੇ ‘ਤੇ ਰੱਖੇ ਪੈਰਾ ਮੈਡੀਕਲ ਕਰਮਚਾਰੀਆਂ ਨੂੰ ਦੋ ਮਹੀਨਿਆਂ ‘ਚ ਕੀਤਾ ਜਾਵੇਗਾ ਪੱਕਾ : ਸਿਹਤ ਮੰਤਰੀ
‘ਦ ਖ਼ਾਲਸ ਬਿਊਰੋ :- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਦੇ ਵਫ਼ਦ ਨਾਲ ਮੁਲਾਕਾਤ ਕਰ ਠੇਕੇ ‘ਤੇ ਰੱਖੇ ਕਰਮਚਾਰੀਆਂ ਨੂੰ ਅਗਲੇ ਦੋ ਮਹੀਨਿਆਂ ਦੇ ਅੰਦਰ ਰੈਗੂਲਰ ਕਰਨ ਭਰੋਸਾ ਦਿੱਤਾ ਹੈ। ਇਸ ਦੌਰਾਨ ਸੂਬੇ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ ਜਨਰਲ ਸਕੱਤਰ ਨਰਿੰਦਰ ਮੌਹਨ ਸ਼ਰਮਾ,