ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮਾਲ ਗੱਡੀਆਂ ਲਈ ਰੇਲ ਲਾਈਨਾਂ ਖਾਲੀ ਕਰਨ ਦੀ ਅਪੀਲ
‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜਸੀ ਸੱਕਤਰ ਕੈਪਟਨ ਸੰਦੀਪ ਸੰਧੂ ਨੇ ਰਾਜ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੂੰ ਪੱਤਰ ਭੇਜ ਕੇ ਕਿਹਾ ਹੈ ਕਿ ਉਹ ਸੂਬੇ ਵਿੱਚ ਚੱਲ ਰਹੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਸੰਘਰਸ਼ ਦੌਰਾਨ ਮਾਲ ਗੱਡੀਆਂ ਨੂੰ ਲਾਂਘਾ ਦੇਣ। ਉਨ੍ਹਾਂ ਪੱਤਰ ਵਿੱਚ ਕਿਹਾ ਹੈ ਕਿ ਸਾਉਣੀ ਦੀਆਂ ਫਸਲਾਂ