ਦਿੱਲੀ ‘ਚ ਧਰਨੇ ਵਾਲੇ ਸਥਾਨਾਂ ‘ਤੇ ਪੱਕਾ ਮਕਾਨ ਬਣਾਉਣ ਵਾਲੇ ਕਿਸਾਨਾਂ ਖਿਲਾਫ ਕੇਸ ਦਰਜ
‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਖਿਲਾਫ ਕਿਸਾਨ ਦਿੱਲੀ ਬਾਰਡਰਾਂ ‘ਤੇ ਕਈ ਦਿਨਾਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਲਗਾਤਾਰ ਮੰਗ ਕਰ ਰਹੇ ਹਨ। ਪਰ ਕੇਂਦਰ ਸਰਕਾਰ ਆਪਣੀ ਜ਼ਿੱਦ ‘ਤੇ ਅੜੀ ਹੋਈ ਹੈ। ਕਿਸਾਨਾਂ ਵੱਲੋਂ ਸੰਘਰਸ਼ ਲੰਮਾ ਚੱਲਣ ਦੀ ਸੰਭਾਵਨਾ ਨੂੰ ਵੇਖਦਿਆਂ ਗਰਮੀ ਦੇ ਮੌਸਮ ਤੋਂ