Punjab

ਸ਼੍ਰੋਮਣੀ ਕਮੇਟੀ ਦੇ ਸੀਨੀਅਰ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਣਯੋਗ ਹੈ ਕਿ 2016 ‘ਚ ਰਜਿੰਦਰ ਸਿੰਘ ਮਹਿਤਾ ਅੰਤ੍ਰਿਮ ਕਮੇਟੀ ਮੈਂਬਰ ਸੀ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਵਿੱਤਰ ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ‘ਚ ਸ਼੍ਰੀ

Read More
Khaas Lekh Punjab

ਖੇਤੀ ਆਰਡੀਨੈਂਸ- ਨੁਕਸਾਨ ਤੇ ਫਾਇਦੇ 

‘ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ):- ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਖੇਤੀ-ਕਿਸਾਨੀ ਨਾਲ ਸਬੰਧਿਤ ਤਿੰਨ ਅੱਧਿਆਦੇਸ਼ਾਂ ਖ਼ਿਲਾਫ਼ ਮੋਰਚਾ ਸਾਂਭ ਲਿਆ ਹੈ। ‘ਕਿਸਾਨ ਬਚਾਓ- ਮੰਡੀ ਬਚਾਓ’ ਨਾਅਰੇ ਹੇਠ ਕਿਸਾਨਾਂ ਵੱਲੋਂ ਲਗਾਤਾਰ ਇਨ੍ਹਾਂ ਅੱਧਿਆਦੇਸ਼ਾਂ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜਦਕਿ ਕੇਂਦਰ ਸਰਕਾਰ ਇਨ੍ਹਾਂ ਅੱਧਿਆਦੇਸ਼ਾਂ ਨੂੰ ਕਿਸਾਨਾਂ ਲਈ ਫਾਇਦੇਮੰਦ ਕਰਾਰ ਦੇ

Read More
Punjab

ਕੱਲ੍ਹ (19-09-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੇ ਘੱਟ ਤੋਂ ਘੱਟ 22 ਡਿਗਰੀ ਰਹੇਗਾ। ਮੁਹਾਲੀ, ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ, ਮੁਕਤਸਰ, ਹੁਸ਼ਿਆਰਪੁਰ, ਜਲੰਧਰ, ਸੰਗਰੂਰ, ਪਟਿਆਲਾ, ਫਿਰੋਜ਼ਪੁਰ, ਫਰੀਦਕੋਟ, ਅੰਮ੍ਰਿਤਸਰ, ਮਾਨਸਾ, ਬਰਨਾਲਾ, ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਈ ਰਹਿਣ ਦਾ ਅਨੁਮਾਨ ਹੈ। ਪਠਾਨਕੋਟ, ਬਠਿੰਡਾ,

Read More
Punjab

ਖੇਤੀ ਆਰਡੀਨੈਂਸਾਂ ਖ਼ਿਲਾਫ਼ ਮੋਰਚਾ ਕਰ ਰਹੇ ਕਿਸਾਨ ਨੇ ਨਿਗਲੀ ਸਲਫਾਸ ਦੀ ਗੋਲੀ

‘ਦ ਖ਼ਾਲਸ ਬਿਊਰੋ ( ਸ਼੍ਰੀ ਮੁਕਤਸਰ ਸਾਹਿਬ ) :- ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਬਿੱਲਾਂ ਖ਼ਿਲਾਫ਼ ਅੱਜ 18 ਸਤਬੰਰ ਸਵੇਰੇ ਪਿੰਡ ਬਾਦਲ ਧਰਨਾ ਪ੍ਰਦਰਸ਼ਨ ਕਰਦਿਆਂ ਇੱਕ ਕਿਸਾਨ ਨੇ ਸਲਫਾਸ ਖਾ ਲਈ। ਉਸ ਨੂੰ ਪਿੰਡ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਕਿਸਾਨ ਦੀ ਹਾਲਤ ਨਾਜ਼ੁਕ ਹੋਣ ਕਰਕੇ ਉਸ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਹੈ।

Read More
Punjab

ਖ਼ਾਸ ਰਿਪੋਰਟ-ਅੱਜ ਬੰਦ ਕਮਰੇ ‘ਚ ਨਹੀਂ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਗਤ ਅਤੇ ਮੀਡੀਆ ਦੇ ਸਾਹਮਣੇ ਹੋਈ ਸਾਰੀ ਕਾਰਵਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 2016 ਵਿੱਚ ਗੁਰਦੁਆਰਾ ਰਾਮਸਰ ਸਾਹਿਬ ਵਿਖੇ, ਜਿੱਥੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਕੀਤੀ ਜਾਂਦੀ ਹੈ, ਸ਼ਾਟ ਸਰਕਟ ਹੋਣ ਕਰਕੇ ਪਾਵਨ ਸਰੂਪਾਂ ਦੀ ਬੇਅਦਬੀ ਹੋਣ ਦੇ ਮਾਮਲੇ ਵਿੱਚ ਅੱਜ ਦੇ ਦਿਨ 2016 ਦੀ ਸਾਬਕਾ

Read More
Punjab

ਦੁਬਈ ‘ਚ ਨਰਕ ਭਰੀ ਜ਼ਿੰਦਗੀ ਬਿਤਾਉਣ ਵਾਲੇ ਦੋ ਨੌਜਵਾਨ ਪਰਤੇ ਪੰਜਾਬ

‘ਦ ਖ਼ਾਲਸ ਬਿਊਰੋ :-  ਕਾਦੀਆਂ ਦੇ ਨੇੜਲੇ ਪਿੰਡ ਠੀਕਰੀਵਾਲਾ ਵਸਨੀਕ ਗੁਰਦੀਪ ਸਿੰਘ ਤੇ ਜ਼ਿਲ੍ਹਾ ਕਪੂਰਥਲਾ ਦਾ ਚਰਨਜੀਤ ਸਿੰਘ ਮਾੜੀ ਹਾਲਤ ’ਚ ਦੁਬਈ ਦੀਆਂ ਸੜਕਾਂ ’ਤੇ ਮਿਲੇ ਸਨ। ਦੁਬਈ ’ਚ ਰਹਿੰਦੇ ਪਾਕਿਸਤਾਨੀ ਨਾਗਰਿਕ ਰਈਸ ਵਾਲਮੀਕਿ ਵੱਲੋਂ ਸੋਸ਼ਲ ਮੀਡੀਆ ’ਤੇ ਉਨ੍ਹਾਂ ਦੀ ਵੀਡੀਓ ਪਾ ਕੇ ਮਦਦ ਦੀ ਅਪੀਲ ਕੀਤੀ ਗਈ ਸੀ। ਜਿਸ ਮਗਰੋਂ ਗੁਰਦੀਪ ਸਿੰਘ ਦੇ ਹੀ

Read More
Punjab

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦੁਨੀਆ ਭਰ ਵਿੱਚ ਬਿਰਧ ਸਰੂਪਾਂ ਦੇ ਸਸਕਾਰ ‘ਤੇ ਲਾਈ ਪਾਬੰਦੀ

‘ਦ ਖ਼ਾਲਸ ਬਿਊਰੋ :-  ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਾਕਾਰੀ ਜਥੇਦਾਰੀ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਅੱਜ 18 ਸਤੰਬਰ ਨੂੰ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੀ ਅੰਮ੍ਰਿਤਸਰ ਨੂੰ ਆਦੇਸ਼ ਦਿੱਤਾ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਗੀਠਾ ਅਸਥਾਨ ਖੁਸ਼ਹਾਲ ( ਦੇਹਰਾਦੂਨ), ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਈ ਭਾਗੋ

Read More
Punjab

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਲਈ ਦਿੱਤੀ ਅਹੁਦੇ ਦੀ ਕੁਰਬਾਨੀ

‘ਦ ਖ਼ਾਲਸ ਬਿਊਰੋ :- ਕਿਸਾਨਾਂ ਨਾਲ ਜੁੜੇ ਖੇਤੀਬਾੜੀ ਬਿੱਲ ਨੂੰ ਲੈ ਕੇ NDA ‘ਚ ਫੁੱਟ ਪੈ ਗਈ ਹੈ। ਜਿਸ ਕਾਰਨ ਕਿਸਾਨਾਂ ਦੇ ਹਿੱਤ ‘ਚ ਖੜ੍ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀਬਾੜੀ ਨਾਲ ਸਬੰਧਤ ਬਿਲਾਂ ਦੇ ਵਿਰੋਧ ਕਰਦਿਆਂ ਮੋਦੀ ਸਰਕਾਰ ਤੋਂ ਅਸਤੀਫਾ ਦੇ ਦਿੱਤਾ ਹੈ। ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਮੋਦੀ ਸਰਕਾਰ ਵਿੱਚ

Read More
Punjab

ਸੂਬੇ ‘ਚ ਡੇਰਿਆ ਨੂੰ ‘CLU ਲੈਣ ਵਾਸਤੇ ਨਹੀਂ ਦੇਣੀ ਪਵੇਗੀ ਫੀਸ, ਕੈਪਟਨ ਨੇ ਕੀਤੇ ਚਾਰ ਵੱਡੇ ਐਲਾਨ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਰਚੁਅਲ ਕੈਬਨਿਟ ਮੀਟਿੰਗ ਦੌਰਾਨ ਸੂਬੇ ਲਈ ਕੁੱਝ ਅਹਿਮ ਫੈਸਲੇ ਕੀਤੇ ਹਨ। ਕੈਪਟਨ ਮੀਟਿੰਗ ‘ਚ ਰਾਧਾਸਵਾਮੀ ਸਤਿਸੰਗ ਬਿਆਸ ਦੇ ਸਾਰੇ ਡੇਰਿਆਂ ਤੇ ਭਵਿੱਖ ਵਿੱਚ ਬਣਨ ਵਾਲੇ ਹੋਰ ਡੇਰਿਆਂ ਨੂੰ (Change of Land Use ) ਦੀ ਫੀਸ ਲੈਣ ਤੋਂ ਛੋਟ ਦਾ ਐਲਾਨ ਕਰ ਦਿੱਤਾ

Read More
Punjab

ਕੱਲ੍ਹ (18-09-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ। ਮੁਹਾਲੀ, ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ, ਮੁਕਤਸਰ, ਹੁਸ਼ਿਆਰਪੁਰ, ਜਲੰਧਰ, ਸੰਗਰੂਰ, ਪਟਿਆਲਾ, ਅੰਮ੍ਰਿਤਸਰ, ਫਿਰੋਜ਼ਪੁਰ, ਮਾਨਸਾ, ਬਰਨਾਲਾ, ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਈ ਰਹਿਣ ਦਾ ਅਨੁਮਾਨ ਹੈ। ਪਠਾਨਕੋਟ, ਬਠਿੰਡਾ,

Read More