ਪੰਜਾਬ ਸਰਕਾਰ ਅਮਨਦੀਪ ਕੌਰ ਨੂੰ ਦੇਵੇਗੀ ਮਾਸੂਮਾਂ ਦੀ ਜਾਨ ਬਚਾਉਣ ਲਈ ਬਹਾਦਰੀ ਪੁਰਸਕਾਰ ਤੇ ਮੁਫ਼ਤ ਸਿੱਖਿਆ
ਚੰਡੀਗੜ੍ਹ-(ਕਮਲਪ੍ਰੀਤ ਕੌਰ) ਪੰਜਾਬ ਦੇ ਸੰਗਰੂਰ ਪਿੰਡ ਲੌਂਗੋਵਾਲ ਵਿੱਚ ਸਕੂਲ ਵੈਨ ਨਾਲ ਵਾਪਰੇ ਹਾਦਸੇ ਵਿੱਚ 8 ਮਾਸੂਮ ਬੱਚਿਆਂ ਦੀ ਜਾਨ ਬਚਾ ਕੇ ਨੌਵੀਂ ਕਲਾਸ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਆਪਣੀ ਬਹਾਦਰੀ ਦਿਖਾਈ ਹੈ। ਜਿਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਮਨਦੀਪ ਕੌਰ ਦੇ ਪਰਿਵਾਰ ਸਮੇਤ ਆਪਣੇ ਦਫਤਰ ਬੁਲਾ ਕੇ ਸ਼ਾਬਾਸ਼ੀ ਦਿੱਤੀ ਹੈ। ਉਥੇ