ਸੰਯੁਕਤ ਕਿਸਾਨ ਮੋਰਚਾ 12 ਮਾਰਚ ਤੋਂ ਬੀਜੇਪੀ ਖਿਲਾਫ ਸ਼ੁਰੂ ਕਰੇਗਾ ਤਿੰਨ ਦਿਨਾ ਪ੍ਰੋਗਰਾਮ
‘ਦ ਖ਼ਾਲਸ ਬਿਊਰੋ :- ਸੰਯੁਕਤ ਕਿਸਾਨ ਮੋਰਚਾ ਦੇ ਲੀਡਰਾਂ ਦਾ ਇੱਕ ਵਫ਼ਦ ਪੱਛਮੀ ਬੰਗਾਲ ਅਤੇ ਅਸਾਮ ਜਾ ਕੇ ਵੋਟਰਾਂ ਨੂੰ ਭਾਜਪਾ ਨੂੰ ਵੋਟ ਨਾ ਦੇਣ ਦੀ ਅਪੀਲ ਕਰਨਗੇ। ਸੰਯੁਕਤ ਕਿਸਾਨ ਮੋਰਚਾ ਵੱਲੋਂ ਇਹ ਤਿੰਨ ਦਿਨਾ ਪ੍ਰੋਗਰਾਮ 12 ਮਾਰਚ ਤੋਂ ਸ਼ੁਰੂ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨੀ ਮੋਰਚੇ ਦੌਰਾਨ ਹੁਣ ਤੱਕ