Punjab

ਰਜ਼ੀਆ ਸੁਲਤਾਨਾ ਨੇ ਵੀ ਭਰੀ ਕੈਬਨਿਟ ‘ਚ ਹਾਜ਼ਰੀ

‘ਦ ਖ਼ਾਲਸ ਬਿਊਰੋ :- ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਚੱਲ ਰਹੀ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਅੱਜ ਦੀ ਮੀਟਿੰਗ ਦੀ ਖ਼ਾਸੀਅਤ ਇਹ ਹੈ ਕਿ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਜਿਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ ਸੀ, ਅੱਜ ਮੀਟਿੰਗ ਵਿੱਚ ਹਾਜ਼ਰ

Read More
India Punjab

ਅਡਾਨੀ ਨੇ ਕੋਲਾ ਦੱਬਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ‘ਚ ਕੋਲੇ ਦੀ ਘਾਟ ਕਾਰਨ ਬਿਜਲੀ ਸੰਕਟ ਡੂੰਘਾ ਹੋ ਗਿਆ ਹੈ। ਉਂਝ ਦੇਸ਼ ਭਰ ਦੇ ਲੋਕ ਬਿਜਲੀ ਕੱਟਾਂ ਤੋਂ ਪਰੇਸ਼ਾਨ ਹਨ। ਉੱਘੇ ਵਾਪਾਰੀ ਅਡਾਨੀ ਦਾ ਕੋਲੇ ‘ਤੇ ਕਬਜ਼ਾ ਹੋਣ ਤੋਂ ਬਾਅਦ ਕੋਲੇ ਦੀ ਘਾਟ ਕਾਰਨ ਥਰਮਲ ਬੰਦ ਹੋਣ ਦੇ ਕਿਨਾਰੇ ਆ ਗਏ ਹਨ। ਹਰ ਰੋਜ਼ ਤਿੰਨ ਤੋਂ ਚਾਰ

Read More
Punjab

ਇੱਕ ਬਿਜਲੀ ਵਿਭਾਗ ਨੂੰ ਖਰੀਦਣ ਲਈ 9 ਕੰਪਨੀਆਂ ਹੋਈਆਂ ਪੱਬਾਂ ਭਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਸ਼ਹਿਰ ਦੇ ਬਿਜਲੀ ਵਿਭਾਗ ਨੂੰ ਖਰੀਦਣ ਦੇ ਲਈ ਅਡਾਨੀ, ਟਾਟਾ ਸਮੇਤ 9 ਕੰਪਨੀਆਂ ਨੇ ਆਪਣੀ ਇੱਛਾ ਜਤਾਈ ਹੈ। ਇਨ੍ਹਾਂ ਕੰਪਨੀਆਂ ਵਿੱਚ ਸੀਈਐੱਸਸੀ ਲਿਮੀਟਿਡ, ਟੋਰੇਂਟ ਪਾਵਰ ਲਿਮੀਟਿਡ, ਸਟੇਰਲਾਈਟ ਲਿਮੀਟਿਡ, ਟਾਟਾ ਪਾਵਰ ਕੰਪਨੀ ਲਿਮੀਟਿਡ, ਜੀਐੱਮਆਰ ਜੈਨਰੇਸ਼ਨ ਅਸੈਟ ਲਿਮੀਟਿਡ, ਇੰਡੀਆ ਪਾਵਰ ਕਾਰਪੋਰੇਸ਼ਨ ਲਿਮੀਟਿਡ, ਡੀਐੱਨਐੱਚ ਪਾਵਰ ਡਿਸਟ੍ਰੀਬਿਊਸ਼ਨ ਕਾਰਪੋਰੇਸ਼ਨ ਲਿਮੀਟਿਡ ਅਤੇ ਐੱਨਟੀਪੀਸੀ ਇਲੈੱਕਟ੍ਰਿਕ

Read More
India Punjab

ਸਰਕਾਰ ਕੋਲ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਕੱਲ੍ਹ ਤੱਕ ਦਾ ਹੈ ਸਮਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਉੱਤਰ ਪ੍ਰਦੇਸ਼ ਸਰਕਾਰ ਦੀ ਐੱਸਆਈਟੀ ਵੱਲੋਂ ਆਸ਼ੀਸ਼ ਮਿਸ਼ਰਾ ਟੇਨੀ ਦੀ ਲਖੀਮਪੁਰ ਖੀਰੀ ਕਿਸਾਨ ਕ ਤਲ ਕੇਸ ਦੀ ਜਾਂਚ ਵਿੱਚ ਸਹਿਯੋਗ ਨਾ ਕਰਨ ਅਤੇ ਅਸਪੱਸ਼ਟ ਜਵਾਬਾਂ ਦੇ ਆਧਾਰ ‘ਤੇ ਗ੍ਰਿਫਤਾਰੀ ਦਾ ਨੋਟਿਸ ਲਿਆ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਸੰਮਨ ਧਾਰਾ 160 ਸੀਆਰਸੀ ਦੇ ਅਧੀਨ ਸਨ,

Read More
India International Punjab

ਸ਼ਿਲੌਂਗ ’ਚ ਦੂਜੀ ਥਾਂ ਵਸਾਏ ਸਿੱਖ, ਵਿਰੋਧ

‘ਦ ਖ਼ਾਲਸ ਟੀਵੀ ਬਿਊਰੋ:- ਮੇਘਾਲਿਆ ਕੈਬਨਿਟ ਨੇ ਥੇਮ ਲਿਊ ਮਾਅਲੌਂਗ ਇਲਾਕੇ ਜਾਂ ਪੰਜਾਬੀ ਲੇਨ ’ਚੋਂ ‘ਗ਼ੈਰਕਾਨੂੰਨੀ ਤੌਰ ’ਤੇ ਰਹਿ ਰਹੇ’ਲੋਕਾਂ ਨੂੰ ਦੂਜੀ ਥਾਂ ’ਤੇ ਵਸਾਉਣ ਦੀ ਤਜਵੀਜ਼ ਨੂੰ ਮਨਜੂਰੀ ਦੇਣ ਬਾਅਦ ਹਰੀਜਨ ਪੰਚਾਇਤ ਕਮੇਟੀ ਜਿਹੜੀ ਕਿ ਦਲਿਤ ਸਿੱਖਾਂ ਦੀ ਪ੍ਰਤੀਨਿਧਤਾ ਕਰਦੀ ਹੈ, ਉਸਨੇ ਕਿਹਾ ਹੈ ਕਿ ਉਹ ਸਰਕਾਰ ਨੂੰ ਇਹ ਮੁਹਿੰਮ ਚਲਾਉਣ ਤੋਂ ਰੋਕਣ ਲਈ

Read More
India Punjab

ਬਲਾਤਕਾਰੀ ਡੇਰਾ ਸਿਰਸਾ ਮੁਖੀ ਮਿਲਣਾ ਚਾਹੁੰਦਾ ਹੈ ਹਨੀਪ੍ਰੀਤ ਨੂੰ

‘ਦ ਖ਼ਾਲਸ ਟੀਵੀ ਬਿਊਰੋ:- ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਡੇਰਾ ਸਿਰਸਾ ਮੁਖੀ ਨਿਰਾਸ਼ ਹੋ ਗਿਆ ਹੈ ਤੇ ਦੋ ਦਿਨਾਂ ਤੋਂ ਚੰਗੀ ਤਰ੍ਹਾਂ ਰੋਟੀ ਵੀ ਨਹੀਂ ਖਾ ਰਿਹਾ ਹੈ। ਉਹ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸੁਨਾਰੀਆ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਕੱਟ

Read More
Punjab

ਪੰਜਾਬ ਦੇ ਡਿਪਟੀ ਸੀਐੱਮ ਨੇ ਉਠਾਇਆ ਮੇਘਾਲਿਆ ਵੱਸਦੇ ਸਿੱਖਾਂ ਦਾ ਮੁੱਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੇਘਾਲਿਆ ਦੇ ਉਪ-ਮੁੱਖ ਮੰਤਰੀ ਪ੍ਰਿਸਟਨ ਟਾਈਨਸੌਂਗ ਦੀ ਅਗਵਾਈ ਹੇਠ ਬਣੀ ਉੱਚ-ਪੱਧਰੀ ਕਮੇਟੀ ਵੱਲੋਂ ਕੀਤੀਆਂ ਸਿਫਾਰਸ਼ਾਂ ਦੇ ਆਧਾਰ ਉੱਤੇ ਮੇਘਾਲਿਆ ਕੈਬਨਿਟ ਵੱਲੋਂ ਥੇਮ ਲਿਊ ਮਾਅਲੌਂਗ ਇਲਾਕੇ (ਪੰਜਾਬੀ ਲੇਨ) ਵਿੱਚ ਰਹਿੰਦੇ ਸਿੱਖਾਂ ਨੂੰ ਦੂਜੀ ਥਾਂ ਵਸਾਉਣ ਦੀ ਤਜਵੀਜ਼ ਨੂੰ ਪ੍ਰਵਾਨਗੀ ਦੇਣ ‘ਤੇ ਪੰਜਾਬ ਦੇ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਖਤ

Read More
Punjab

ਸਿੱਧੂ ਨੇ ਬਿਜਲੀ ਸੰਕਟ ‘ਤੇ ਸਰਕਾਰ ਨੂੰ ਦਿੱਤੀ ਸਲਾਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਵਿੱਚ ਛਾਏ ਬਿਜਲੀ ਸੰਕਟ ਦੇ ਮੱਦੇਨਜ਼ਰ ਇੱਕ ਟਵੀਟ ਰਾਹੀਂ ਸਰਕਾਰ ਨੂੰ ਸਲਾਹ ਦਿੰਦਿਆਂ ਕਿਹਾ ਕਿ “ਪੰਜਾਬ ਨੂੰ ਪਛਤਾਵੇ ਅਤੇ ਮੁਰੰਮਤ ਦੀ ਨਹੀਂ ਸਗੋਂ ਨਿਗਰਾਨੀ ਅਤੇ ਹਾਲਾਤਾਂ ਮੁਤਾਬਕ ਤਿਆਰੀ ਕਰਨ ਦੀ ਲੋੜ ਹੈ। ਨਿੱਜੀ ਤਾਪ ਬਿਜਲੀ ਘਰਾਂ ਨੂੰ ਹਦਾਇਤਾਂ ਅਨੁਸਾਰ 30

Read More
India Punjab

ਇੱਕ ਮਹੀਨਾ ਵੀ ਨਹੀਂ ਚੱਲੀ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਅੱਜ ਗੁਰ ਮਰਿਆਦਾ ਅਨੁਸਾਰ ਅਰਦਾਸ ਅਤੇ ਹੁਕਮਨਾਮੇ ਮਗਰੋਂ ਸਮਾਪਤ ਹੋ ਗਈ ਹੈ। ਪੰਜ ਪਿਆਰਿਆਂ ਦੀ ਅਗਵਾਈ ਹੇਠ ‘ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਦੀ ਗੂੰਜ ‘ਚ ਸਜਾਏ ਨਗਰ ਕੀਰਤਨ ਮਗਰੋਂ 418 ਜੋਸ਼ੀਮੱਠ ਫੌਜੀਆਂ ਦੀ ਦੇਖ-ਰੇਖ ਵਿੱਚ ਗੁਰਦੁਆਰਾ ਸਾਹਿਬ ਦੇ ਕਿਵਾੜ ਬੰਦ

Read More
India International Punjab

PM ਮੋਦੀ ਖਿਲਾਫ ਲੰਡਨ ‘ਚ ਮੁੜ ਕੱਠੇ ਹੋਏ ਲੋਕ, ਨਿੱਕੇ ਬੱਚੇ ਵੀ ਨਿਕਲੇ ਘਰਾਂ ‘ਚੋਂ ਬਾਹਰ

‘ਦ ਖ਼ਾਲਸ ਬਿਊਰੋ (ਪੁੁਨੀਤ ਕੌਰ) :- ਲਖੀਮਪੁਰ ਖੀਰੀ ਵਿੱਚ 3 ਅਕਤੂਬਰ ਨੂੰ ਵਾਪਰੀ ਘਟਨਾ ਨੇ ਦੇਸ਼-ਵਿਦੇਸ਼ ਵਿੱਚ ਵੱਸਦੇ ਸਾਰੇ ਲੋਕਾਂ ਦੇ ਹਿਰਦਿਆਂ ਨੂੰ ਵਲੂੰਧਰਿਆ ਹੈ। ਹਰ ਕੋਈ ਆਪਣੇ ਪੱਧਰ ‘ਤੇ ਇਸ ਘਟਨਾ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਇਸ ਘਟਨਾ ਦੀ ਸੋਗ ਲਹਿਰ ਸੱਤ ਸਮੁੰਦਰੋਂ ਪਾਰ ਇੰਗਲੈਂਡ ਦੇ ਸ਼ਹਿਰ ਬਰਮਿੰਘਮ ਵਿੱਚ ਵੀ

Read More