ਪੰਜਾਬ ‘ਚ ਮੁੜ ਘਟੇ ਕਰੋਨਾ ਟੀਕੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਟੀਕਿਆਂ ਦੀ ਘਾਟ ਮੁੜ ਤੋਂ ਹੋ ਗਈ ਹੈ। ਸੂਬੇ ਵਿੱਚ ਕੋਵੀਸ਼ੀਲਡ ਟੀਕਿਆਂ ਦੀ ਘਾਟ ਹੋ ਗਈ ਹੈ ਅਤੇ ਕੋਵੈਕਸੀਨ ਦੀਆਂ ਸਿਰਫ਼ 11 ਲੱਖ 2 ਹਜ਼ਾਰ 821 ਖੁਰਾਕਾਂ ਹੀ ਰਹਿ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਪੰਜਾਬ ਨੂੰ ਹੋਰ ਵੈਕਸੀਨ
