SGPC ਵੱਲੋਂ ਖ਼ਾਲਸਾ ਕਾਲਜ ਟਰੱਸਟ ਦੀ ਜ਼ਮੀਨ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਚਿਤਾਵਨੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਟਿਆਲਾ ਵਿੱਚ ਖ਼ਾਲਸਾ ਕਾਲਜ ਟਰੱਸਟ ਦੀ ਚਰਚਿਤ ਜ਼ਮੀਨ ਦਾ ਦੌਰਾ ਕਰਨ ਮਗਰੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਟਰੱਸਟ ਦੀ ਜ਼ਮੀਨ ਕੌਮ ਦੀ ਵਿਰਾਸਤ ਹੈ। ਸ਼੍ਰੋਮਣੀ ਕਮੇਟੀ ਇਸ ’ਤੇ ਭੂ-ਮਾਫ਼ੀਆ ਦਾ ਕਬਜ਼ਾ ਨਹੀਂ ਹੋਣ ਦੇਵੇਗੀ। ਬੀਬੀ ਜਗੀਰ ਕੌਰ ਨੇ
