ਲੰਗਾਹ ਮਾਮਲਾ- ਤਨਖਾਹੀਏ ਕਰਾਰ ਦਿੱਤੇ ਸਿੱਖ ਲੀਡਰ ਮੁਆਫੀਨਾਮਾ ਲੈ ਕੇ ਪਹੁੰਚੇ ਸ਼੍ਰੀ ਅਕਾਲ ਤਖ਼ਤ ਸਾਹਿਬ
‘ਦ ਖ਼ਾਲਸ ਬਿਊਰੋ:- ਪੰਥ ਵਿੱਚੋਂ ਛੇਕੇ ਗਏ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਨ ਰੱਖਣ ਦੇ ਦੋਸ਼ ਹੇਠ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਰਤਨ ਸਿੰਘ ਜਫ਼ਰਵਾਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ’ਤੇ