ਪੰਜਾਬ ‘ਚ ਕਿਸੇ ਨੂੰ ਨਹੀਂ ਮਿਲੇਗਾ ਬੇਰੁਜ਼ਗਾਰੀ ਭੱਤਾ
‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਵੱਲੋਂ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਲਾਗੂ ਕਰਨ ਦਾ ਹੁਣ ਸਰਕਾਰੀ ਖ਼ਜ਼ਾਨੇ ’ਤੇ ਕੋਈ ਬੋਝ ਨਹੀਂ ਪਵੇਗਾ ਕਿਉਂਕਿ ਪੰਜਾਬ ’ਚ ਇਹ ਭੱਤਾ ਲੈਣ ਲਈ ਕੋਈ ਯੋਗ ਲਾਭਪਾਤਰੀ ਹੀ ਨਹੀਂ ਬਚਿਆ ਹੈ। ਪੰਜਾਬ ’ਚ ਇਸ ਸਕੀਮ ਦਾ ਲਾਹਾ ਲੈਣ ਵਾਲੇ ਆਖਰੀ ਹੱਕਦਾਰ ਦਾ ਭੱਤਾ ਵੀ ਹੁਣ ਬੰਦ ਕਰ ਦਿੱਤਾ ਗਿਆ