Punjab

ਅਕਾਲੀ ਦਲ ਨੇ ਰਵੀਕਰਨ ਕਾਹਲੋਂ ਨੂੰ ਦਿੱਤੀ ਕਿਹੜੀ ਜ਼ਿੰਮੇਵਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਸੀਨੀਅਰ ਆਗੂ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕਰ ਦਿੱਤਾ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ

Read More
India Punjab

ਜਿੱਥੇ ਵਾਪਾਰੀ ਧਰਨਾ ਲਾਉਣ, ਉੱਥੇ ਘੇਰ ਲਉ ਅਫਸਰ, ਚੜੂਨੀ ਦੀ ਪੰਜਾਬ ਦੇ ਕਿਸਾਨਾਂ ਨੂੰ ਕਿਉਂ ਕੀਤੀ ਇਹ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ ਪੰਜਾਬ ਵਿੱਚ ਕਿਸਾਨ ਯੂਨੀਅਨ ਦੇ ਵਰਕਰਾਂ ਨੇ ਝੋਨੇ ਦੇ ਕਰੀਬ 100 ਟਰੱਕ ਦੂਜੇ ਸੂਬਿਆਂ ਤੋਂ ਜੋ ਆਇਆ ਸੀ, ਨੂੰ ਖਨੌਰੀ ਪਾਤੜਾਂ ਦੇ ਨੇੜੇ ਫੜਿਆ ਹੋਇਆ ਹੈ। ਉਸ ਦੇ ਵਿਰੋਧ ਵਿੱਚ ਜਿਨ੍ਹਾਂ ਵਾਪਾਰੀਆਂ

Read More
India Punjab

BKMF ਕਿਸਾਨ ਮੋਰਚੇ ਦੇ ਕਿਸ ਫੈਸਲੇ ਨੂੰ ਦੇਵੇਗਾ ਟੱਕਰ, ਇੱਥੋ ਪੜ੍ਹੋ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਭਾਰਤੀ ਕਿਸਾਨ ਮਜ਼ਦੂਰ ਫੈਡਰੇਸ਼ਨ ਦੀ ਮੀਟਿੰਗ ਹੋਈ ਹੈ ਅਤੇ ਇਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਇਸ ਵਿੱਚ ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਵੀ ਸ਼ਾਮਿਲ ਸਨ। ਮੀਟਿੰਗ ਤੋਂ ਬਾਅਦ ਗੁਰਨਾਮ ਸਿੰਘ ਚੜੂਨੀ ਨੇ ਸੰਯੁਕਤ ਕਿਸਾਨ ਮੋਰਚਾ ਦੇ ਉਸ ਫੈਸਲੇ ਦਾ ਵੀ ਜ਼ਿਕਰ ਕੀਤਾ ਜਿਸ ਵਿੱਚ

Read More
India Punjab

ਚੜੂਨੀ ਦੀ ਹਰਿਆਣਾ ਵਾਸੀਆਂ ਨੂੰ ਖ਼ਾਸ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਹਰਿਆਣਾ ਦੇ ਭਾਈਚਾਰੇ ਨੂੰ ਅਪੀਲ ਕਰਦਿਆਂ ਕਿਹਾ ਕਿ ਅਸੀਂ ਜਾਤੀਵਾਦ, ਧਰਮ ਦੇ ਨਾਂ ‘ਤੇ ਆਪਸ ਵਿੱਚ ਵੰਡ ਰਹੇ ਹਾਂ। ਹਰਿਆਣਾ ਦੀਆਂ ਕਈ ਜਗ੍ਹਾਵਾਂ ਤੋਂ ਜਾਤੀਆਂ, ਧਰਮ ਦੇ ਨਾਂ ‘ਤੇ ਹਮਲੇ ਹੋ ਰਹੇ ਹਨ ਅਤੇ ਇੱਕ ਦੂਜੇ ਦੇ ਖਿਲਾਫ ਇਸ ਸਬੰਧੀ ਮੁਹਿੰਮ

Read More
Punjab

ਕਾਂਗਰਸ ਹਾਈਕਮਾਂਡ ਨੇ ਕਿਸਨੂੰ ਦਿੱਤੀ ਹਰੀਸ਼ ਰਾਵਤ ਦੀ ਥਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕਰ ਦਿੱਤਾ ਹੈ। ਇਸ ਤੋਂ ਇਲਾਵਾ ਕਾਂਗਰਸ ਹਾਈਕਮਾਨ ਨੇ ਹਰੀਸ਼ ਚੌਧਰੀ ਨੂੰ ਚੰਡੀਗੜ੍ਹ ਕਾਂਗਰਸ ਦਾ ਵੀ ਇੰਚਾਰਜ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਪੰਜਾਬ ਕਾਂਗਰਸ

Read More
Punjab

ਅਕਾਲੀ ਦਲ ਨੇ ਐਲਾਨੇ ਦੋ ਹੋਰ ਉਮੀਦਵਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੇ 2022 ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦੱਸਿਆ ਕਿ ਰਵੀਕਰਨ ਸਿੰਘ ਕਾਹਲੋਂ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਅਤੇ ਲਖਬੀਰ ਸਿੰਘ ਲੋਧੀਨੰਗਲ ਨੂੰ ਫਤਿਹਗੜ੍ਹ ਚੂੜੀਆਂ ਤੋਂ

Read More
India Punjab

ਸੀਬੀਐਸਈ ਨੇ ਕੀਤਾ ਸਪਸ਼ਟ- ‘ਪ੍ਰਬੰਧਕੀ ਟੀਚਿਆਂ ਲਈ ਖੇਤਰੀ ਭਾਸ਼ਾਵਾਂ ਨੂੰ ਰੱਖਿਆ ਮਾਈਨਰ ਕੈਟਾਗਿਰੀ ‘ਚ’

‘ਦ ਖ਼ਾਲਸ ਟੀਵੀ ਬਿਊਰੋ:- ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਯਾਨੀ ਕਿ ਸੀਬੀਐੱਸਈ ਦੀ ਟਰਮ 1 ਪ੍ਰੀਖਿਆ ਦੇ ਮੁੱਖ ਵਿਸ਼ਿਆਂ ਚੋਂ ਪੰਜਾਬੀ ਭਾਸ਼ਾ ਨੂੰ ਬਾਹਰ ਕੀਤੇ ਜਾਣ ਦੇ ਵਿਵਾਦਾਂ ਦੇ ਵਿਚਕਾਰ ਸੀਬੀਐਸਈ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬੀ ਖੇਤਰੀ ਭਾਸ਼ਾਵਾਂ ‘ਚੋਂ ਇੱਕ ਹੈ। ਸਾਰੀਆਂ ਖੇਤਰੀ ਭਾਸ਼ਾਵਾਂ ਨੂੰ ਇਸ ਦੇ ਅਧੀਨ ਰੱਖਿਆ ਗਿਆ ਹੈ। ਇੱਥੇ ਇਹ ਵੀ

Read More
India Punjab

ਕਿਸਾਨ ਮੋਰਚੇ ’ਚੋਂ ਯੋਗੇਂਦਰ ਯਾਦਵ ਇੱਕ ਮਹੀਨੇ ਲਈ ਮੁਅੱਤਲ

‘ਦ ਖ਼ਾਲਸ ਟੀਵੀ ਬਿਊਰੋ :- ਸਵਰਾਜ ਅਭਿਆਨ ਦੇ ਮੁਖੀ ਤੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਲੀਡਰ ਯੋਗੇਂਦਰ ਯਾਦਵ ਨੂੰ ਅੱਜ ਇਕ ਮਹੀਨੇ ਲਈ ਮੋਰਚੇ ’ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲੀ ਲਈ ਯਾਦਵ ਵਲੋਂ ਕੀਤੇ ਟਵੀਟ ਨੂੰ ਅਧਾਰ ਬਣਾਇਆ ਗਿਆ ਹੈ, ਜੋ ਉਨ੍ਹਾਂ ਲਖੀਮਪੁਰ ਖੀਰੀ ਹਿੰਸਾ ’ਚ ਮਾਰੇ ਗਏ ਭਾਜਪਾ ਵਰਕਰ ਸ਼ੁਭਮ ਮਿਸ਼ਰਾ ਦੇ ਪਰਿਵਾਰ

Read More
India International Punjab

ਸ਼ਿਰੋਮਣੀ ਕਮੇਟੀ ਮਨਾ ਰਹੀ ਹੈ ਧੰਨ-ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਦੀਨ ਦੁਨੀਆਂ ਦੇ ਵਾਲੀ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਉਨ੍ਹਾਂ ਰਾਮਦਾਸ ਪਾਤਸ਼ਾਹ ਦੇ ਜੀਵਨ ਬ੍ਰਿਤਾਂਤ ਦੀ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਾਣੀ ਤੇ ਜੀਵਨ ਜਾਚ ਸਾਡੇ ਲਈ

Read More
India Punjab

ਲਖਨਊ ਕਿਸਾਨ ਮਹਾਂਪੰਚਾਇਤ ਦੀ ਬਦਲੀ ਤਰੀਕ, ਇੱਥੇ ਪੜ੍ਹੋ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਸਿੰਘੂ ਬਾਰਡਰ ‘ਤੇ 15 ਅਕਤੂਬਰ ਨੂੰ ਕ ਤਲ ਹੋਏ ਲਖਬੀਰ ਸਿੰਘ ਮਾਮਲੇ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਜਨਰਲ ਬਾਡੀ ਮੀਟਿੰਗ ਕੀਤੀ। ਕਿਸਾਨ ਮੋਰਚਾ ਨੇ ਇਸ ਘਟਨਾ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਕੇਂਦਰੀ ਮੰਤਰੀਆਂ ਨਰਿੰਦਰ ਸਿੰਘ ਤੋਮਰ ਅਤੇ ਕੈਲਾਸ਼

Read More